40ਯੋਨਾਥਾਨ ਦਾ ਪੁੱਤਰ ਸੀ: ਮਰੀਬ-ਬਆਲ, ਜੋ ਮੀਕਾਹ ਦਾ ਪਿਤਾ ਸੀ।
41ਮੀਕਾਹ ਦੇ ਪੁੱਤਰ: ਪੀਥੋਨ, ਮਲਕ, ਤਾਹਰਾ ਅਤੇ ਆਹਾਜ਼
42ਆਹਾਜ਼ ਯਦਾਹ ਦਾ ਪਿਤਾ ਸੀ, ਯਦਾਹ ਅਲਮੇਥ, ਅਜ਼ਮਾਵੇਥ ਅਤੇ ਜ਼ਿਮਰੀ ਦਾ ਪਿਤਾ ਸੀ ਅਤੇ ਜ਼ਿਮਰੀ ਮੋਜ਼ਾ ਦਾ ਪਿਤਾ ਸੀ।
43ਮੋਜ਼ਾ ਬੀਨਾ ਦਾ ਪਿਤਾ ਸੀ; ਰਫ਼ਾਯਾਹ ਉਸਦਾ ਪੁੱਤਰ ਸੀ, ਅਲਯਾਸਾਹ ਉਸਦਾ ਪੁੱਤਰ ਅਤੇ ਅਜ਼ੇਲ ਉਸਦਾ ਪੁੱਤਰ ਸੀ।
44ਅਜ਼ੇਲ ਦੇ ਛੇ ਪੁੱਤਰ ਸਨ ਅਤੇ ਉਹਨਾਂ ਦੇ ਨਾਮ ਇਹ ਸਨ: ਅਜ਼ਰੀਕਾਮ, ਬੋਕੇਰੂ, ਇਸਮਾਏਲ, ਸ਼ਆਰਯਾਹ, ਓਬਦਯਾਹ ਅਤੇ ਹਨਾਨ। ਇਹ ਅਜ਼ੇਲ ਦੇ ਪੁੱਤਰ ਸਨ।