1 ਇਤਿਹਾਸ 9

ਅਜ਼ੇਲ ਦੇ ਛੇ ਪੁੱਤਰ ਸਨ ਅਤੇ ਉਹਨਾਂ ਦੇ ਨਾਮ ਇਹ ਸਨ: ਅਜ਼ਰੀਕਾਮ, ਬੋਕੇਰੂ, ਇਸਮਾਏਲ, ਸ਼ਆਰਯਾਹ, ਓਬਦਯਾਹ ਅਤੇ ਹਨਾਨ। ਇਹ ਅਜ਼ੇਲ ਦੇ ਪੁੱਤਰ ਸਨ।

1 Chronicles 9:44 (UKJV) And Azel had six sons, whose names are these, Azrikam, Bocheru, and Ishmael, and Sheariah, and Obadiah, and Hanan: these were the sons of Azel.

42ਆਹਾਜ਼ ਯਦਾਹ ਦਾ ਪਿਤਾ ਸੀ, ਯਦਾਹ ਅਲਮੇਥ, ਅਜ਼ਮਾਵੇਥ ਅਤੇ ਜ਼ਿਮਰੀ ਦਾ ਪਿਤਾ ਸੀ ਅਤੇ ਜ਼ਿਮਰੀ ਮੋਜ਼ਾ ਦਾ ਪਿਤਾ ਸੀ।

43ਮੋਜ਼ਾ ਬੀਨਾ ਦਾ ਪਿਤਾ ਸੀ; ਰਫ਼ਾਯਾਹ ਉਸਦਾ ਪੁੱਤਰ ਸੀ, ਅਲਯਾਸਾਹ ਉਸਦਾ ਪੁੱਤਰ ਅਤੇ ਅਜ਼ੇਲ ਉਸਦਾ ਪੁੱਤਰ ਸੀ।

44ਅਜ਼ੇਲ ਦੇ ਛੇ ਪੁੱਤਰ ਸਨ ਅਤੇ ਉਹਨਾਂ ਦੇ ਨਾਮ ਇਹ ਸਨ: ਅਜ਼ਰੀਕਾਮ, ਬੋਕੇਰੂ, ਇਸਮਾਏਲ, ਸ਼ਆਰਯਾਹ, ਓਬਦਯਾਹ ਅਤੇ ਹਨਾਨ। ਇਹ ਅਜ਼ੇਲ ਦੇ ਪੁੱਤਰ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.