1 ਕੁਰਿੰਥੀਆਂ 10

ਜਿਵੇਂ ਮੈਂ ਸਭਨਾਂ ਨੂੰ ਹਰ ਇੱਕ ਗੱਲ ਵਿੱਚ ਪਰਸੰਨ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ ਖੁਦ ਦੇ ਭਲੇ ਲਈ ਨਹੀਂ, ਪਰ ਦੂਸਰਿਆ ਦੇ ਭਲੇ ਬਾਰੇ ਸੋਚਦਾ ਹਾਂ, ਤਾਂ ਜੋ ਉਹ ਸਾਰੇ ਹੀ ਬਚਾਏ ਜਾਣ।

1 Corinthians 10:33 (UKJV) Even as I please all men in all things, not seeking mine own profit, but the profit of many, that they may be saved.

31ਇਸ ਲਈ ਭਾਵੇਂ ਤੁਸੀਂ ਜੋ ਕੁਝ ਵੀ ਕਰੋ ਚਾਹੇ ਖਾਓ ਚਾਹੇ ਪੀਓ, ਇਹ ਸਭ ਪਰਮੇਸ਼ਵਰ ਦੀ ਮਹਿਮਾ ਲਈ ਕਰੋ।

32ਤੁਸੀਂ ਨਾ ਯਹੂਦਿਆ, ਨਾ ਯੂਨਾਨੀਆਂ, ਨਾ ਪਰਮੇਸ਼ਵਰ ਦੀ ਕਲੀਸਿਆ ਦੇ ਲਈ ਠੋਕਰ ਦਾ ਕਾਰਨ ਬਣੋ।

33ਜਿਵੇਂ ਮੈਂ ਸਭਨਾਂ ਨੂੰ ਹਰ ਇੱਕ ਗੱਲ ਵਿੱਚ ਪਰਸੰਨ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ ਖੁਦ ਦੇ ਭਲੇ ਲਈ ਨਹੀਂ, ਪਰ ਦੂਸਰਿਆ ਦੇ ਭਲੇ ਬਾਰੇ ਸੋਚਦਾ ਹਾਂ, ਤਾਂ ਜੋ ਉਹ ਸਾਰੇ ਹੀ ਬਚਾਏ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.