1 ਕੁਰਿੰਥੀਆਂ 10

ਅਤੇ ਸਾਰਿਆ ਨੇ ਇੱਕੋ ਹੀ ਆਤਮਿਕ ਜਲ ਪੀਤਾ, ਅਤੇ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ ਜਿਹੜਾ ਉਹਨਾਂ ਦੇ ਨਾਲ-ਨਾਲ ਚਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।

1 Corinthians 10:4 (UKJV) And did all drink the same spiritual drink: for they drank of that spiritual Rock that followed them: and that Rock was Christ.

2ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੋਸ਼ੇਹ ਦਾ ਬਪਤਿਸਮਾ ਮਿਲਿਆ।

3ਅਤੇ ਉਹਨਾਂ ਸਾਰਿਆ ਨੇ ਇੱਕੋ ਹੀ ਆਤਮਿਕ ਭੋਜਨ ਖਾਧਾ।

4ਅਤੇ ਸਾਰਿਆ ਨੇ ਇੱਕੋ ਹੀ ਆਤਮਿਕ ਜਲ ਪੀਤਾ, ਅਤੇ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ ਜਿਹੜਾ ਉਹਨਾਂ ਦੇ ਨਾਲ-ਨਾਲ ਚਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।

5ਪਰੰਤੂ ਉਹਨਾਂ ਵਿੱਚੋਂ ਬਹੁਤਿਆਂ ਨਾਲ ਪਰਮੇਸ਼ਵਰ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਾਰੇ ਗਏ।

6ਹੁਣ ਇਹ ਸਾਰੀਆਂ ਗੱਲਾਂ ਸਾਡੇ ਲਈ ਉਦਾਹਰਣਾਂ ਹਨ ਤਾਂ ਕਿ ਅਸੀਂ ਬੁਰੀਆਂ ਚੀਜ਼ਾ ਦੀ ਇੱਛਾ ਨਾ ਰੱਖੀਏ ਜਿਵੇਂ ਉਹਨਾਂ ਨੇ ਕੀਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.