1 ਕੁਰਿੰਥੀਆਂ 12

ਕਿਸੇ ਨੂੰ ਚਮਤਕਾਰ ਕਰਨ ਦੀ ਸ਼ਕਤੀ, ਕਿਸੇ ਨੂੰ ਭਵਿੱਖਬਾਣੀ ਕਰਨ ਦੀ, ਕਿਸੇ ਨੂੰ ਆਤਮਾ ਪਰਖਣ ਦੀ, ਕਿਸੇ ਨੂੰ ਗ਼ੈਰ-ਭਾਸ਼ਾ ਬੋਲਣ ਅਤੇ ਹੋਰ ਕਿਸੇ ਨੂੰ ਗ਼ੈਰ-ਭਾਸ਼ਾ ਦਾ ਅਨੁਵਾਦ ਕਰਨ ਦੀ।

1 Corinthians 12:10 (UKJV) To another the working of miracles; to another prophecy; to another discerning of spirits; to another divers kinds of tongues; to another the interpretation of tongues:

8ਇੱਕ ਨੂੰ ਤਾਂ ਪਰਮੇਸ਼ਵਰ ਦੇ ਆਤਮਾ ਰਾਹੀ ਬੁੱਧ ਦੀ ਗੱਲ ਪ੍ਰਾਪਤ ਹੁੰਦੀ ਹੈ, ਅਤੇ ਦੂਸਰੇ ਨੂੰ ਪਰਮੇਸ਼ਵਰ ਦੇ ਆਤਮਾ ਦੁਆਰਾ ਗਿਆਨ ਨਾਲ ਭਰਿਆ ਸੰਦੇਸ਼ ਪ੍ਰਾਪਤ ਹੁੰਦਾ ਹੈ।

9ਕਿਸੇ ਨੂੰ ਪਰਮੇਸ਼ਵਰ ਦੇ ਆਤਮਾ ਦੁਆਰਾ ਵਿਸ਼ਵਾਸ, ਕਿਸੇ ਨੂੰ ਪਰਮੇਸ਼ਵਰ ਦੇ ਆਤਮਾ ਤੋਂ ਚੰਗਾ ਕਰਨ ਦਾ ਵਰਦਾਨ,

10ਕਿਸੇ ਨੂੰ ਚਮਤਕਾਰ ਕਰਨ ਦੀ ਸ਼ਕਤੀ, ਕਿਸੇ ਨੂੰ ਭਵਿੱਖਬਾਣੀ ਕਰਨ ਦੀ, ਕਿਸੇ ਨੂੰ ਆਤਮਾ ਪਰਖਣ ਦੀ, ਕਿਸੇ ਨੂੰ ਗ਼ੈਰ-ਭਾਸ਼ਾ ਬੋਲਣ ਅਤੇ ਹੋਰ ਕਿਸੇ ਨੂੰ ਗ਼ੈਰ-ਭਾਸ਼ਾ ਦਾ ਅਨੁਵਾਦ ਕਰਨ ਦੀ।

11ਇਹ ਸਾਰੇ ਵਰਦਾਨ ਪਰਮੇਸ਼ਵਰ ਦੇ ਆਤਮਾ ਦੁਆਰਾ ਮਿਲਦੇ ਹਨ, ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ-ਇੱਕ ਕਰਕੇ ਵੰਡ ਦਿੰਦਾ ਹੈ।

12ਜਿਵੇਂ ਕਿ ਸਰੀਰ ਇੱਕ ਹੈ, ਅਤੇ ਇਸ ਦੇ ਅੰਗ ਬਹੁਤ ਹਨ, ਭਾਵੇਂ ਬਹੁਤ ਅੰਗ ਹਨ ਪਰ ਮਿਲ ਕੇ ਇੱਕ ਸਰੀਰ ਹੀ ਹੈ, ਇਸੇ ਤਰ੍ਹਾਂ ਮਸੀਹ ਵੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.