1 ਕੁਰਿੰਥੀਆਂ 12

ਅਗਰ ਕੰਨ ਇਹ ਆਖੇ, “ਮੈਂ ਅੱਖ ਨਹੀਂ ਹਾਂ, ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ,” ਤਾਂ ਕੀ ਉਸ ਦੇ ਇਹ ਕਹਿਣ ਨਾਲ ਉਹ ਸਰੀਰ ਦਾ ਅੰਗ ਨਹੀਂ ਹੈ?

1 Corinthians 12:16 (UKJV) And if the ear shall say, Because I am not the eye, I am not of the body; is it therefore not of the body?

14ਇਸੇ ਤਰ੍ਹਾਂ ਸਰੀਰ ਇੱਕ ਅੰਗ ਨਹੀਂ, ਸਗੋਂ ਅਨੇਕ ਅੰਗ ਹਨ।

15ਜੇ ਪੈਰ ਆਖੇ, “ਕਿ ਮੈਂ ਹੱਥ ਨਹੀਂ ਇਸ ਲਈ ਮੈਂ ਸਰੀਰ ਦਾ ਨਹੀਂ ਹਾਂ,” ਕੀ ਉਸ ਦੇ ਇਹ ਕਹਿਣ ਨਾਲ ਉਹ ਸਰੀਰ ਦਾ ਅੰਗ ਨਹੀਂ ਹੈ?

16ਅਗਰ ਕੰਨ ਇਹ ਆਖੇ, “ਮੈਂ ਅੱਖ ਨਹੀਂ ਹਾਂ, ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ,” ਤਾਂ ਕੀ ਉਸ ਦੇ ਇਹ ਕਹਿਣ ਨਾਲ ਉਹ ਸਰੀਰ ਦਾ ਅੰਗ ਨਹੀਂ ਹੈ?

17ਅਗਰ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿਸ ਨਾਲ ਸੀ? ਅਗਰ ਸਾਰਾ ਸਰੀਰ ਕੰਨ ਹੀ ਹੁੰਦਾ, ਤਾਂ ਸੁੰਘਣਾ ਕਿਸ ਤਰ੍ਹਾਂ ਸੀ।

18ਪਰ ਹੁਣ ਪਰਮੇਸ਼ਵਰ ਜਿਸ ਪ੍ਰਕਾਰ ਉਸ ਨੂੰ ਚੰਗਾ ਲੱਗਦਾ ਸੀ, ਅੰਗਾਂ ਨੂੰ ਸਰੀਰ ਵਿੱਚ ਇੱਕ-ਇੱਕ ਕਰਕੇ ਨਿਯੁਕਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.