1 ਕੁਰਿੰਥੀਆਂ 12

ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਪਰਮੇਸ਼ਵਰ ਦੇ ਆਤਮਾ ਦੇ ਰਾਹੀ ਇਹ ਬੋਲ ਕੇ ਨਹੀਂ ਆਖ ਸਕਦਾ ਕਿ, “ਯਿਸ਼ੂ ਸਰਾਪਤ ਹੈ,” ਅਤੇ ਕੋਈ ਨਹੀਂ ਕਹਿ ਸਕਦਾ, “ਯਿਸ਼ੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀ।

1 Corinthians 12:3 (UKJV) Wherefore I give you to understand, that no man speaking by the Spirit of God calls Jesus accursed: and that no man can say that Jesus is the Lord, but by the Holy Spirit.

1ਹੇ ਭਰਾਵੋ ਅਤੇ ਭੈਣੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਆਤਮਿਕ ਦਾਤਾਂ ਤੋਂ ਅਣਜਾਣ ਰਹੋ।

2ਕੀ ਤੁਹਾਨੂੰ ਯਾਦ ਹੈ ਜਦੋਂ ਤੁਸੀਂ ਮਸੀਹ ਵਿੱਚ ਅਵਿਸ਼ਵਾਸੀ ਸੀ ਤਦ ਗੂੰਗੀਆਂ ਮੂਰਤੀਆਂ ਦੇ ਪਿੱਛੇ ਤੁਹਾਨੂੰ ਕੁਰਾਹੇ ਪਾ ਦਿੱਤਾ ਜਾਂਦਾ ਸੀ।

3ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਪਰਮੇਸ਼ਵਰ ਦੇ ਆਤਮਾ ਦੇ ਰਾਹੀ ਇਹ ਬੋਲ ਕੇ ਨਹੀਂ ਆਖ ਸਕਦਾ ਕਿ, “ਯਿਸ਼ੂ ਸਰਾਪਤ ਹੈ,” ਅਤੇ ਕੋਈ ਨਹੀਂ ਕਹਿ ਸਕਦਾ, “ਯਿਸ਼ੂ ਪ੍ਰਭੂ ਹੈ,” ਪਰ ਕੇਵਲ ਪਵਿੱਤਰ ਆਤਮਾ ਦੇ ਰਾਹੀ।

4ਆਤਮਿਕ ਵਰਦਾਨ ਅਨੇਕ ਪ੍ਰਕਾਰ ਦੇ ਹਨ, ਪਰ ਪਰਮੇਸ਼ਵਰ ਦਾ ਆਤਮਾ ਇੱਕੋ ਹੈ।

5ਸੇਵਾ ਕਈ ਪ੍ਰਕਾਰ ਦੀਆਂ ਹਨ, ਪਰ ਪ੍ਰਭੂ ਇੱਕ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.