28ਕਲੀਸਿਆ ਵਿੱਚ ਪਰਮੇਸ਼ਵਰ ਨੇ ਸਭ ਤੋਂ ਪਹਿਲਾਂ ਰਸੂਲਾਂ ਨੂੰ, ਦੂਸਰਾ ਨਬੀਆਂ ਨੂੰ, ਤੀਸਰਾ ਉਪਦੇਸ਼ਕਾ ਨੂੰ, ਫਿਰ ਕਰਾਮਾਤਾਂ ਕਰਨ ਵਾਲਿਆਂ ਨੂੰ, ਫਿਰ ਉਹਨਾਂ ਨੂੰ ਜਿਨ੍ਹਾਂ ਕੋਲ ਚੰਗਾ ਕਰਨ ਵਾਲੇ ਵਰਦਾਨ ਹਨ, ਭਲਾ ਕਰਨ ਵਾਲਿਆਂ ਨੂੰ, ਹਾਕਮਾ ਨੂੰ, ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ ਨਿਯੁਕਤ ਕੀਤਾ ਹੈ।
29ਕੀ ਸਾਰੇ ਰਸੂਲ ਹਨ? ਕੀ ਸਾਰੇ ਨਬੀ ਹਨ? ਕੀ ਸਾਰੇ ਕਰਾਮਾਤਾਂ ਕਰਨ ਵਾਲੇ ਹਨ।
30ਕੀ ਸਾਰਿਆ ਕੋਲ ਚੰਗਾ ਕਰਨ ਵਾਲੇ ਵਰਦਾਨ ਹਨ? ਕੀ ਸਾਰੇ ਗ਼ੈਰ-ਭਾਸ਼ਾ ਬੋਲਦੇ ਹਨ? ਕੀ ਸਾਰੇ ਅਰਥ ਦੱਸਦੇ ਹਨ?
31ਪਰ ਤੁਸੀਂ ਚੰਗੇ ਵਰਦਾਨ ਦੀ ਇੱਛਾ ਰੱਖੋ। ਮੈਂ ਤੁਹਾਨੂੰ ਇੱਕ ਸਭ ਤੋਂ ਉੱਤਮ ਮਾਰਗ ਦੱਸਦਾ ਹਾਂ।