5ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।
6ਪਿਆਰ ਬੁਰਾਈ ਵਿੱਚ ਖੁਸ਼ ਨਹੀਂ ਹੁੰਦਾ ਪਰ ਸੱਚ ਨਾਲ ਆਨੰਦ ਹੁੰਦਾ ਹੈ।
7ਇਹ ਹਮੇਸ਼ਾ ਸੁਰੱਖਿਆ ਪ੍ਰਦਾਨ ਕਰਦਾ ਹੈ, ਭਰੋਸਾ ਰੱਖਦਾ ਹੈ, ਆਸ ਰੱਖਦਾ ਹਾਂ, ਅਤੇ ਸਬਰ ਕਰਦਾ ਹੈ।
8ਪਿਆਰ ਅਸਫ਼ਲ ਨਹੀਂ ਹੁੰਦਾ, ਜਿੱਥੋ ਤੱਕ ਭਵਿੱਖਬਾਣੀਆ ਦਾ ਸਵਾਲ ਹੈ, ਉਹ ਥੋੜੇ ਸਮੇਂ ਲਈ ਹਨ। ਭਾਸ਼ਾ ਉਹ ਖਤਮ ਹੋ ਜਾਣਗੀਆਂ ਗਿਆਨ ਮਿਟ ਜਾਏਗਾ।
9ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਹਿੱਸੇ ਤੱਕ ਭਵਿੱਖਬਾਣੀ ਕਰਦੇ ਹਾਂ,