1 ਕੁਰਿੰਥੀਆਂ 14

ਅਤੇ ਜੇ ਉਹ ਕੁਝ ਪੁੱਛਣਾ ਚਾਹੁੰਦੀਆਂ ਹਨ, ਤਾਂ ਘਰ ਵਿੱਚ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਆ ਵਿੱਚ ਇੱਕ ਦੂਸਰੇ ਨੂੰ ਬੋਲਣਾ ਸਹੀ ਨਹੀਂ ਹੈ।

1 Corinthians 14:35 (UKJV) And if they will learn any thing, let them ask their husbands at home: for it is a shame for women to speak in the church.

33ਕਿਉਂਕਿ ਪਰਮੇਸ਼ਵਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ਵਰ ਹੈ। ਜਿਵੇਂ ਕਿ ਪ੍ਰਭੂ ਦੀਆ ਸਾਰੀਆਂ ਪਵਿੱਤਰ ਕਲੀਸਿਆ ਵਿੱਚ ਹੈ।

34ਔਰਤਾਂ ਕਲੀਸਿਆ ਵਿੱਚ ਚੁੱਪ ਰਹਿਣ। ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ, ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।

35ਅਤੇ ਜੇ ਉਹ ਕੁਝ ਪੁੱਛਣਾ ਚਾਹੁੰਦੀਆਂ ਹਨ, ਤਾਂ ਘਰ ਵਿੱਚ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਆ ਵਿੱਚ ਇੱਕ ਦੂਸਰੇ ਨੂੰ ਬੋਲਣਾ ਸਹੀ ਨਹੀਂ ਹੈ।

36ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚੋਂ ਨਿੱਕਲਿਆ? ਜਾਂ ਫਿਰ ਤੁਸੀਂ ਹੀ ਉਹ ਲੋਕ ਹੋ ਜਿਨ੍ਹਾ ਤੱਕ ਪਹੁੰਚਿਆ?

37ਜੇ ਕੋਈ ਆਪਣੇ ਆਪ ਨੂੰ ਨਬੀ ਸਮਝੇ ਜਾਂ ਆਤਮਿਕ ਸਮਝੇ ਤਾਂ, ਤਾਂ ਉਹ ਇਹ ਜਾਣ ਲਵੇ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਪ੍ਰਭੂ ਦਾ ਹੁਕਮ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.