35ਅਤੇ ਜੇ ਉਹ ਕੁਝ ਪੁੱਛਣਾ ਚਾਹੁੰਦੀਆਂ ਹਨ, ਤਾਂ ਘਰ ਵਿੱਚ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਆ ਵਿੱਚ ਇੱਕ ਦੂਸਰੇ ਨੂੰ ਬੋਲਣਾ ਸਹੀ ਨਹੀਂ ਹੈ।
36ਕਿ ਪਰਮੇਸ਼ਵਰ ਦਾ ਬਚਨ ਤੁਹਾਡੇ ਵਿੱਚੋਂ ਨਿੱਕਲਿਆ? ਜਾਂ ਫਿਰ ਤੁਸੀਂ ਹੀ ਉਹ ਲੋਕ ਹੋ ਜਿਨ੍ਹਾ ਤੱਕ ਪਹੁੰਚਿਆ?
37ਜੇ ਕੋਈ ਆਪਣੇ ਆਪ ਨੂੰ ਨਬੀ ਸਮਝੇ ਜਾਂ ਆਤਮਿਕ ਸਮਝੇ ਤਾਂ, ਤਾਂ ਉਹ ਇਹ ਜਾਣ ਲਵੇ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
38ਪਰ ਜੇ ਕੋਈ ਇਨ੍ਹਾਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰੇ, ਤਾਂ ਉਹਨਾਂ ਨਾਲ ਵੀ ਇਸ ਤਰ੍ਹਾਂ ਹੋਵੇਗਾ।
39ਇਸ ਲਈ ਮੇਰੇ ਭਰਾਵੋ ਤੇ ਭੈਣੋ ਭਵਿੱਖਬਾਣੀ ਕਰਨ ਦੀ ਇੱਛਾ ਰੱਖੋ, ਅਤੇ ਗ਼ੈਰ-ਭਾਸ਼ਾ ਬੋਲਣ ਤੋਂ ਨਾ ਰੁਕੋ।