1 ਕੁਰਿੰਥੀਆਂ 15

ਪਰ ਮਸੀਹ ਸੱਚ-ਮੁੱਚ ਹੀ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਜੋ ਮੌਤ ਦੀ ਨੀਂਦ ਵਿੱਚ ਸੌ ਗਏ ਹਨ ਉਹਨਾਂ ਦਾ ਪਹਿਲਾਂ ਫ਼ਲ ਹੈ।

1 Corinthians 15:20 (UKJV) But now is Christ risen from the dead, and become the first-fruits of them that slept.

18ਤਦ ਵਿਸ਼ਵਾਸੀ ਜਿਹੜੇ ਮਸੀਹ ਵਿੱਚ ਹੋ ਕੇ ਮਰ ਚੁੱਕੇ ਹਨ ਉਹ ਵੀ ਨਾਸ ਹੋ ਚੁੱਕੇ।

19ਜੇ ਸਿਰਫ ਇਸ ਜੀਵਨ ਲਈ ਸਾਨੂੰ ਮਸੀਹ ਵਿੱਚ ਉਮੀਦ ਹੈ, ਤਾਂ ਅਸੀਂ ਦੁਨੀਆਂ ਦੇ ਕਿਸੇ ਵੀ ਵਿਅਕਤੀ ਨਾਲੋਂ ਵਧੇਰੇ ਤਰਸਯੋਗ ਹੋਵਾਂਗੇ।

20ਪਰ ਮਸੀਹ ਸੱਚ-ਮੁੱਚ ਹੀ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਜੋ ਮੌਤ ਦੀ ਨੀਂਦ ਵਿੱਚ ਸੌ ਗਏ ਹਨ ਉਹਨਾਂ ਦਾ ਪਹਿਲਾਂ ਫ਼ਲ ਹੈ।

21ਜਿਸ ਪ੍ਰਕਾਰ ਮਨੁੱਖ ਦੇ ਰਾਹੀ ਮੌਤ ਆਈ, ਉਸੇ ਪ੍ਰਕਾਰ ਮਨੁੱਖ ਦੇ ਹੀ ਰਾਹੀ ਮਰੇ ਹੋਇਆ ਦਾ ਪੁਨਰ-ਉਥਾਨ ਵੀ ਆਇਆ।

22ਜਿਸ ਤਰ੍ਹਾਂ ਆਦਮ ਵਿੱਚ ਸਭ ਮਰਦੇ ਹਨ, ਉਸੇ ਤਰ੍ਹਾਂ ਮਸੀਹ ਵਿੱਚ ਸਭ ਜਿਉਂਦੇ ਹੋ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.