1 ਕੁਰਿੰਥੀਆਂ 16

ਸਾਰੇ ਭਰਾ ਅਤੇ ਭੈਣਾਂ ਵੱਲੋ ਤੁਹਾਨੂੰ ਸ਼ੁਭਕਾਮਨਾ। ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ।

1 Corinthians 16:20 (UKJV) All the brethren greet you. Greet all of you one another with an holy kiss.

18ਕਿਉਂਕਿ ਉਹਨਾਂ ਨੇ ਮੇਰੀ ਅਤੇ ਤੁਹਾਡੀ ਆਤਮਾ ਨੂੰ ਤਾਜ਼ਗੀ ਦਿੱਤੀ, ਇਸ ਕਰਕੇ ਉਹਨਾਂ ਦੀ ਗੱਲ ਮੰਨੋ।

19ਏਸ਼ੀਆ ਪ੍ਰਦੇਸ਼ ਦੀਆਂ ਕਲੀਸਿਆ ਵੱਲੋ ਤੁਹਾਨੂੰ ਸ਼ੁਭਕਾਮਨਾ। ਅਕੂਲਾ ਅਤੇ ਪਰਿਸਕਾ ਉਸ ਕਲੀਸਿਆ ਦੀ ਵੱਲੋ, ਜੋ ਉਹਨਾਂ ਦੇ ਘਰ ਵਿੱਚ ਅਰਾਧਨਾ ਕਰਦੇ ਹਨ, ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾ।

20ਸਾਰੇ ਭਰਾ ਅਤੇ ਭੈਣਾਂ ਵੱਲੋ ਤੁਹਾਨੂੰ ਸ਼ੁਭਕਾਮਨਾ। ਪਵਿੱਤਰ ਹੱਥ ਮਿਲਾ ਕੇ ਇੱਕ ਦੂਸਰੇ ਨੂੰ ਸੁੱਖ-ਸਾਂਦ ਪੁੱਛੋ।

21ਮੈਂ, ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ।

22ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਕਰਦਾ, ਉਹ ਵਿਅਕਤੀ ਸਰਾਪਤ ਹੋਵੇ! ਹੇ ਸਾਡੇ ਪ੍ਰਭੂ, ਆ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.