19ਕਿਉਂਕਿ ਇਸ ਸੰਸਾਰ ਦਾ ਗਿਆਨ ਪਰਮੇਸ਼ਵਰ ਦੇ ਸਾਮ੍ਹਣੇ ਮੂਰਖਤਾ ਹੈ। ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ,”
20ਅਤੇ ਫਿਰ, “ਪਰਮੇਸ਼ਵਰ ਗਿਆਨਵਾਨ ਮਨੁੱਖਾਂ ਦੀਆ ਸੋਚਾਂ ਨੂੰ ਜਾਣਦਾ ਹੈ ਜੋ ਉਹ ਵਿਅਰਥ ਹਨ।”
21ਇਸ ਲਈ ਕੋਈ ਵੀ ਮਨੁੱਖਾਂ ਉੱਤੇ ਅਭਮਾਨ ਨਾ ਕਰੇ! ਕਿਉਂਕਿ ਸਾਰੀਆਂ ਵਸਤਾਂ ਤੁਹਾਡੀਆਂ ਹਨ।
22ਚਾਹੇ ਪੌਲੁਸ ਜਾਂ ਅਪੁੱਲੋਸ ਜਾ ਕੈਫ਼ਾਸ ਜਾਂ ਸੰਸਾਰਕ ਜੀਵਨ ਜਾਂ ਮੌਤ ਜਾਂ ਵਰਤਮਾਨ ਅਤੇ ਭਵਿੱਖ ਸਭ ਕੁਝ ਤੁਹਾਡਾ ਹੈ
23ਅਤੇ ਤੁਸੀਂ ਮਸੀਹ ਦੇ ਹੋ, ਅਤੇ ਮਸੀਹ ਪਰਮੇਸ਼ਵਰ ਦਾ ਹੈ।