1 ਕੁਰਿੰਥੀਆਂ 3

ਚਾਹੇ ਪੌਲੁਸ ਜਾਂ ਅਪੁੱਲੋਸ ਜਾ ਕੈਫ਼ਾਸ ਜਾਂ ਸੰਸਾਰਕ ਜੀਵਨ ਜਾਂ ਮੌਤ ਜਾਂ ਵਰਤਮਾਨ ਅਤੇ ਭਵਿੱਖ ਸਭ ਕੁਝ ਤੁਹਾਡਾ ਹੈ

1 Corinthians 3:22 (UKJV) Whether Paul, or Apollos, or Cephas, or the world, or life, or death, or things present, or things to come; all are your's;

20ਅਤੇ ਫਿਰ, “ਪਰਮੇਸ਼ਵਰ ਗਿਆਨਵਾਨ ਮਨੁੱਖਾਂ ਦੀਆ ਸੋਚਾਂ ਨੂੰ ਜਾਣਦਾ ਹੈ ਜੋ ਉਹ ਵਿਅਰਥ ਹਨ।”

21ਇਸ ਲਈ ਕੋਈ ਵੀ ਮਨੁੱਖਾਂ ਉੱਤੇ ਅਭਮਾਨ ਨਾ ਕਰੇ! ਕਿਉਂਕਿ ਸਾਰੀਆਂ ਵਸਤਾਂ ਤੁਹਾਡੀਆਂ ਹਨ।

22ਚਾਹੇ ਪੌਲੁਸ ਜਾਂ ਅਪੁੱਲੋਸ ਜਾ ਕੈਫ਼ਾਸ ਜਾਂ ਸੰਸਾਰਕ ਜੀਵਨ ਜਾਂ ਮੌਤ ਜਾਂ ਵਰਤਮਾਨ ਅਤੇ ਭਵਿੱਖ ਸਭ ਕੁਝ ਤੁਹਾਡਾ ਹੈ

23ਅਤੇ ਤੁਸੀਂ ਮਸੀਹ ਦੇ ਹੋ, ਅਤੇ ਮਸੀਹ ਪਰਮੇਸ਼ਵਰ ਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.