19ਪਰ ਮੈਂ ਤੁਹਾਡੇ ਕੋਲ ਜਲਦੀ ਹੀ ਆਵਾਂਗਾ, ਅਗਰ ਪ੍ਰਭੂ ਦੀ ਇੱਛਾ ਹੋਈ, ਅਤੇ ਫਿਰ ਮੈਂ ਇਹਨਾਂ ਹੰਕਾਰਿਆਂ ਹੋਇਆ ਲੋਕਾਂ ਦੀਆ ਗੱਲਾਂ ਨੂੰ ਨਹੀਂ ਸਗੋਂ ਇਹ ਵੀ ਪਤਾ ਲਗਾਵਾਂਗਾ, ਕਿ ਇਹਨਾਂ ਕੋਲ ਕਿਹੜੀ ਸ਼ਕਤੀ ਹੈ।
20ਕਿਉਂਕਿ ਪਰਮੇਸ਼ਵਰ ਦਾ ਰਾਜ ਗੱਲਾਂ ਵਿੱਚ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥ ਵਿੱਚ ਹੈ।
21ਤੁਸੀਂ ਕੀ ਚਾਹੁੰਦੇ ਹੋ? ਕਿ ਮੈਂ ਤੁਹਾਡੇ ਕੋਲ ਸੋਟੀ ਫੜ੍ਹ ਕੇ ਆਵਾਂ, ਜਾਂ ਪਿਆਰ ਅਤੇ ਨਮਰ ਆਤਮਾ ਨਾਲ?