1 ਕੁਰਿੰਥੀਆਂ 6

ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ।

1 Corinthians 6:9 (UKJV) Know all of you not that the unrighteous shall not inherit the kingdom of God? Be not deceived: neither fornicators, nor idolaters, nor adulterers, nor effeminate, nor abusers of themselves with mankind,

7ਤੁਹਾਡੇ ਵਿੱਚ ਮੁਕੱਦਮੇ ਚੱਲਣ ਦਾ ਮਤਲਬ ਇਹ ਹੈ ਕੀ ਤੁਸੀਂ ਪੂਰੀ ਤਰ੍ਹਾਂ ਹਾਰ ਚੁੱਕੇ ਹੋ। ਤੁਸੀਂ ਬੇਇਨਸਾਫ਼ੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਠੱਗੀ ਕਿਉਂ ਨਹੀਂ ਸਹਾਰਦੇ?

8ਪਰ ਤੁਸੀਂ ਆਪੇ ਹੀ ਆਪਣੇ ਭੈਣਾਂ ਅਤੇ ਭਰਾਵਾਂ ਨਾਲ ਬੇਇਨਸਾਫ਼ੀ ਅਤੇ ਠੱਗੀ ਕਰਦੇ ਹੋ।

9ਅਤੇ ਕੀ ਤੁਸੀਂ ਨਹੀਂ ਜਾਣਦੇ ਅਧਰਮੀ ਲੋਕ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖੇ ਵਿੱਚ ਨਾ ਰਹਿਣਾ: ਨਾ ਹਰਾਮਕਾਰ, ਮੂਰਤੀ ਪੂਜਕ, ਨਾ ਵਿਭਚਾਰੀ, ਨਾ ਸਮਲਿੰਗੀ।

10ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ਵਰ ਦੇ ਰਾਜ ਦੇ ਅਧਿਕਾਰੀ ਹੋਣਗੇ।

11ਅਤੇ ਤੁਹਾਡੇ ਵਿੱਚ ਕੁਝ ਇਸ ਤਰ੍ਹਾਂ ਦੇ ਹਨ। ਪਰ ਹੁਣ ਤੁਸੀਂ ਧੋਤੇ ਗਏ ਹੋ, ਪਵਿੱਤਰ ਕੀਤੇ ਗਏ ਹੋ, ਅਤੇ ਧਰਮੀ ਠਹਿਰਾਏ ਗਏ ਹੋ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਵਿੱਚ ਅਤੇ ਸਾਡੇ ਪਰਮੇਸ਼ਵਰ ਦੇ ਆਤਮਾ ਦੁਆਰਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.