1 ਕੁਰਿੰਥੀਆਂ 9

ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸ਼ੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰੇ ਕੰਮ ਦਾ ਨਤੀਜਾ ਨਹੀਂ ਹੋ?

1 Corinthians 9:1 (UKJV) Am I not an apostle? am I not free? have I not seen Jesus Christ our Lord? are not all of you my work in the Lord?

1ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸ਼ੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰੇ ਕੰਮ ਦਾ ਨਤੀਜਾ ਨਹੀਂ ਹੋ?

2ਭਾਵੇਂ ਕਿ ਮੈਂ ਹੋਰਨਾ ਲਈ ਰਸੂਲ ਨਹੀਂ ਹਾਂ, ਪਰ ਤੁਹਾਡੇ ਲਈ ਹਾਂ ਕਿਉਂਕਿ ਤੁਸੀਂ ਪ੍ਰਭੂ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।

3ਉਹਨਾਂ ਲਈ ਜਿਹੜੇ ਮੇਰੇ ਉੱਤੇ ਦੋਸ਼ ਲਾਉਂਦੇ ਹਨ, ਇਹੋ ਮੇਰਾ ਉੱਤਰ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.