1 ਕੁਰਿੰਥੀਆਂ 9

ਕੀ ਸਾਨੂੰ ਇਹ ਅਧਿਕਾਰ ਨਹੀਂ ਜੋ ਕਿਸੇ ਵਿਸ਼ਵਾਸੀ ਨਾਲ ਵਿਆਹ ਕਰਵਾ ਕੇ ਆਪਣੇ ਨਾਲ ਲੈ ਕੇ ਜਾ ਸਕੀਏ, ਜਿਸ ਤਰ੍ਹਾਂ ਦੂਸਰੇ ਰਸੂਲ, ਕੈਫ਼ਾਸ ਅਤੇ ਪ੍ਰਭੂ ਦੇ ਭਰਾਂ ਕਰਦੇ ਹਨ?

1 Corinthians 9:5 (UKJV) Have we not power to lead about a sister, a wife, as well as other apostles, and as the brethren of the Lord, and Cephas?

3ਉਹਨਾਂ ਲਈ ਜਿਹੜੇ ਮੇਰੇ ਉੱਤੇ ਦੋਸ਼ ਲਾਉਂਦੇ ਹਨ, ਇਹੋ ਮੇਰਾ ਉੱਤਰ ਹੈ।

4ਕੀ ਸਾਨੂੰ ਖਾਣ ਜਾਂ ਪੀਣ ਦਾ ਹੱਕ ਨਹੀਂ ਹੈ?

5ਕੀ ਸਾਨੂੰ ਇਹ ਅਧਿਕਾਰ ਨਹੀਂ ਜੋ ਕਿਸੇ ਵਿਸ਼ਵਾਸੀ ਨਾਲ ਵਿਆਹ ਕਰਵਾ ਕੇ ਆਪਣੇ ਨਾਲ ਲੈ ਕੇ ਜਾ ਸਕੀਏ, ਜਿਸ ਤਰ੍ਹਾਂ ਦੂਸਰੇ ਰਸੂਲ, ਕੈਫ਼ਾਸ ਅਤੇ ਪ੍ਰਭੂ ਦੇ ਭਰਾਂ ਕਰਦੇ ਹਨ?

6ਅਤੇ ਇਹ ਕੇਵਲ ਬਰਨਬਾਸ ਅਤੇ ਮੈਂ ਹਾਂ ਜਿਨ੍ਹਾਂ ਨੂੰ ਆਪਣੇ ਆਪ ਦੀ ਸਹਾਇਤਾ ਲਈ ਕੰਮ ਕਰਨਾ ਪਏਗਾ?

7ਆਪਣੇ ਕੋਲੋਂ ਖਰਚਾ ਕਰਕੇ ਕੌਣ ਫੌਜ ਦੀ ਨੌਕਰੀ ਕਰਦਾ ਹੈ? ਕੌਣ ਹੈ ਜੋਂ ਅੰਗੂਰੀ ਬਾਗ਼ ਲਾ ਕੇ ਉਸ ਦਾ ਫ਼ਲ ਨਹੀਂ ਖਾਂਦਾ? ਅਤੇ ਕੌਣ ਹੈ ਜੋ ਆਪਣੇ ਪਸ਼ੂ ਪਾਲ ਕੇ ਉਹਨਾਂ ਦਾ ਦੁੱਧ ਨਹੀਂ ਪੀਂਦਾ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.