1 ਯੋਹਨ 1

ਜੇ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਕੋਈ ਪਾਪ ਨਹੀਂ ਕੀਤਾ ਹੈ, ਤਾਂ ਅਸੀਂ ਪਰਮੇਸ਼ਵਰ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਸ ਦਾ ਬਚਨ ਸਾਡੇ ਵਿੱਚ ਨਹੀਂ ਹੈ।

1 John 1:10 (UKJV) If we say that we have not sinned, we make him a liar, and his word is not in us.

8ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ, ਤਾਂ ਅਸੀਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸੱਚਾਈ ਸਾਡੇ ਵਿੱਚ ਨਹੀਂ ਹੈ।

9ਜੇ ਅਸੀਂ ਆਪਣੇ ਪਾਪਾਂ ਦਾ ਪਰਮੇਸ਼ਵਰ ਅੱਗੇ ਇਕਰਾਰ ਕਰਦੇ ਹਾਂ, ਉਹ ਵਫ਼ਾਦਾਰ ਅਤੇ ਧਰਮੀ ਹੈ ਅਤੇ ਸਾਡੇ ਪਾਪਾਂ ਨੂੰ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੇ ਅਧਾਰਮਿਕਤਾ ਤੋਂ ਸ਼ੁੱਧ ਕਰੇਗਾ।

10ਜੇ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਕੋਈ ਪਾਪ ਨਹੀਂ ਕੀਤਾ ਹੈ, ਤਾਂ ਅਸੀਂ ਪਰਮੇਸ਼ਵਰ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਸ ਦਾ ਬਚਨ ਸਾਡੇ ਵਿੱਚ ਨਹੀਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.