1 ਯੋਹਨ 2

ਹੇ ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਇਸ ਲਈ ਲਿਖ ਰਿਹਾ ਹਾਂ ਤਾਂ ਜੋ ਤੁਸੀਂ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਦੇ ਕੋਲ ਸਾਡੇ ਲਈ ਇੱਕ ਵਕੀਲ ਹੈ ਯਿਸ਼ੂ ਮਸੀਹ, ਜੋ ਧਰਮੀ ਹੈ।

1 John 2:1 (UKJV) My little children, these things write I unto you, that all of you sin not. And if any man sin, we have an advocate with the Father, Jesus Christ the righteous:

1ਹੇ ਮੇਰੇ ਪਿਆਰੇ ਬੱਚਿਓ, ਮੈਂ ਤੁਹਾਨੂੰ ਇਹ ਇਸ ਲਈ ਲਿਖ ਰਿਹਾ ਹਾਂ ਤਾਂ ਜੋ ਤੁਸੀਂ ਪਾਪ ਨਾ ਕਰੋ। ਪਰ ਜੇ ਕੋਈ ਪਾਪ ਕਰਦਾ ਹੈ, ਤਾਂ ਪਿਤਾ ਦੇ ਕੋਲ ਸਾਡੇ ਲਈ ਇੱਕ ਵਕੀਲ ਹੈ ਯਿਸ਼ੂ ਮਸੀਹ, ਜੋ ਧਰਮੀ ਹੈ।

2ਉਹ ਸਾਡੇ ਪਾਪਾਂ ਲਈ ਪ੍ਰਾਸਚਿਤ ਬਲੀਦਾਨ ਹੈ ਅਤੇ ਨਾ ਸਿਰਫ ਸਾਡੇ ਲਈ ਬਲਕਿ ਸਾਰੇ ਸੰਸਾਰ ਦੇ ਪਾਪਾਂ ਲਈ ਵੀ।

3ਅਤੇ ਜੇਕਰ ਅਸੀਂ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਸ ਨੂੰ ਜਾਣਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.