1 ਰਾਜਿਆਂ 10

ਉਹ ਇੱਕ ਬਹੁਤ ਵੱਡੇ ਕਾਫ਼ਲੇ ਦੇ ਨਾਲ ਯੇਰੂਸ਼ਲੇਮ ਵਿੱਚ ਮਸਾਲਿਆਂ ਨਾਲ ਲੱਦੇ ਹੋਏ ਊਠਾਂ ਦੇ ਨਾਲ, ਵੱਡੀ ਮਾਤਰਾ ਵਿੱਚ ਸੋਨਾ ਅਤੇ ਕੀਮਤੀ ਪੱਥਰ ਲੈ ਕੇ ਸ਼ਲੋਮੋਨ ਕੋਲ ਆਈ ਅਤੇ ਉਸ ਨਾਲ ਸਭ ਗੱਲਾਂ ਕੀਤੀਆਂ ਜੋ ਉਸਦੇ ਮਨ ਵਿੱਚ ਸਨ।

1 Kings 10:2 (UKJV) And she came to Jerusalem with a very great train, with camels that bare spices, and very much gold, and precious stones: and when she was come to Solomon, she communed with him of all that was in her heart.

1ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਧੁੰਮ ਅਤੇ ਯਾਹਵੇਹ ਨਾਲ ਉਸਦੇ ਰਿਸ਼ਤੇ ਬਾਰੇ ਸੁਣਿਆ, ਤਾਂ ਉਹ ਸ਼ਲੋਮੋਨ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।

2ਉਹ ਇੱਕ ਬਹੁਤ ਵੱਡੇ ਕਾਫ਼ਲੇ ਦੇ ਨਾਲ ਯੇਰੂਸ਼ਲੇਮ ਵਿੱਚ ਮਸਾਲਿਆਂ ਨਾਲ ਲੱਦੇ ਹੋਏ ਊਠਾਂ ਦੇ ਨਾਲ, ਵੱਡੀ ਮਾਤਰਾ ਵਿੱਚ ਸੋਨਾ ਅਤੇ ਕੀਮਤੀ ਪੱਥਰ ਲੈ ਕੇ ਸ਼ਲੋਮੋਨ ਕੋਲ ਆਈ ਅਤੇ ਉਸ ਨਾਲ ਸਭ ਗੱਲਾਂ ਕੀਤੀਆਂ ਜੋ ਉਸਦੇ ਮਨ ਵਿੱਚ ਸਨ।

3ਸ਼ਲੋਮੋਨ ਨੇ ਉਸ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ; ਰਾਜੇ ਕੋਲ ਕੋਈ ਅਜਿਹੀ ਗੱਲ ਨਹੀਂ ਸੀ ਜਿਸਦਾ ਦਾ ਉਸਨੇ ਉੱਤਰ ਦਿੱਤਾ ਨਾ ਹੋਵੇ।

4ਜਦੋਂ ਸ਼ਬਾ ਦੀ ਰਾਣੀ ਨੇ ਸ਼ਲੋਮੋਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.