1 ਰਾਜਿਆਂ 11

ਤਦ ਸ਼ਲੋਮੋਨ ਆਪਣੇ ਪੁਰਖਿਆਂ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਦੱਬਿਆ ਗਿਆ। ਫਿਰ ਉਸ ਦਾ ਪੁੱਤਰ ਰਹਬੁਆਮ ਉਸ ਤੋਂ ਬਾਅਦ ਰਾਜਾ ਬਣਿਆ।

1 Kings 11:43 (UKJV) And Solomon slept with his fathers, and was buried in the city of David his father: and Rehoboam his son reigned in his position.

41ਸ਼ਲੋਮੋਨ ਦੇ ਰਾਜ ਦੀਆਂ ਹੋਰ ਘਟਨਾਵਾਂ, ਜੋ ਕੁਝ ਉਸਨੇ ਕੀਤਾ ਅਤੇ ਜੋ ਬੁੱਧ ਉਸਨੇ ਦਿਖਾਈ, ਕੀ ਉਹ ਸ਼ਲੋਮੋਨ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੀਆਂ ਗਈਆਂ ਹਨ?

42ਸ਼ਲੋਮੋਨ ਨੇ ਯੇਰੂਸ਼ਲੇਮ ਵਿੱਚ ਸਾਰੇ ਇਸਰਾਏਲ ਉੱਤੇ ਚਾਲੀ ਸਾਲ ਰਾਜ ਕੀਤਾ।

43ਤਦ ਸ਼ਲੋਮੋਨ ਆਪਣੇ ਪੁਰਖਿਆਂ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਦੱਬਿਆ ਗਿਆ। ਫਿਰ ਉਸ ਦਾ ਪੁੱਤਰ ਰਹਬੁਆਮ ਉਸ ਤੋਂ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.