1 ਰਾਜਿਆਂ 14

ਰਹਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਕੀਤਾ ਗਿਆ।

1 Kings 14:29 (UKJV) Now the rest of the acts of Rehoboam, and all that he did, are they not written in the book of the chronicles of the kings of Judah?

27ਇਸ ਲਈ ਰਾਜਾ ਰਹਬੁਆਮ ਨੇ ਉਹਨਾਂ ਨੂੰ ਬਦਲਣ ਲਈ ਪਿੱਤਲ ਦੀਆਂ ਢਾਲ਼ਾਂ ਬਣਵਾਈਆਂ ਅਤੇ ਇਨ੍ਹਾਂ ਉਹਨਾਂ ਨੂੰ ਸ਼ਾਹੀ ਮਹਿਲ ਦੇ ਪ੍ਰਵੇਸ਼ ਦੁਆਰ ਉੱਤੇ ਪਹਿਰੇਦਾਰਾਂ ਨੂੰ ਸੌਂਪ ਦਿੱਤਾ।

28ਜਦੋਂ ਵੀ ਰਾਜਾ ਯਾਹਵੇਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਪਹਿਰੇਦਾਰ ਢਾਲ਼ਾਂ ਨੂੰ ਚੁੱਕ ਕੇ ਪਹਿਰੇ ਵਾਲੇ ਕਮਰੇ ਵਿੱਚ ਵਾਪਸ ਲੈ ਕੇ ਰੱਖ ਦਿੰਦੇ ਸਨ।

29ਰਹਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਕੀਤਾ ਗਿਆ।

30ਰਹਬੁਆਮ ਅਤੇ ਯਾਰਾਬੁਆਮ ਵਿਚਕਾਰ ਲਗਾਤਾਰ ਲੜਾਈ ਹੁੰਦੀ ਰਹਿੰਦੀ ਸੀ।

31ਅਤੇ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ। ਉਸਦੀ ਮਾਤਾ ਦਾ ਨਾਮ ਨਾਮਾਹ ਸੀ ਉਹ ਇੱਕ ਅੰਮੋਨੀ ਸੀ ਅਤੇ ਉਸਦਾ ਪੁੱਤਰ ਅਬੀਜਾਮ ਉਸਦੇ ਬਾਅਦ ਪਾਤਸ਼ਾਹ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.