29ਰਹਬੁਆਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਕੀਤਾ ਗਿਆ।
30ਰਹਬੁਆਮ ਅਤੇ ਯਾਰਾਬੁਆਮ ਵਿਚਕਾਰ ਲਗਾਤਾਰ ਲੜਾਈ ਹੁੰਦੀ ਰਹਿੰਦੀ ਸੀ।
31ਅਤੇ ਰਹਬੁਆਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ। ਉਸਦੀ ਮਾਤਾ ਦਾ ਨਾਮ ਨਾਮਾਹ ਸੀ ਉਹ ਇੱਕ ਅੰਮੋਨੀ ਸੀ ਅਤੇ ਉਸਦਾ ਪੁੱਤਰ ਅਬੀਜਾਮ ਉਸਦੇ ਬਾਅਦ ਪਾਤਸ਼ਾਹ ਬਣਿਆ।