1 ਰਾਜਿਆਂ 15

ਇਹ ਉਹਨਾਂ ਪਾਪਾਂ ਦੇ ਕਾਰਨ ਹੋਇਆ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਇਸਰਾਏਲ ਨੂੰ ਕਰਾਉਣ ਲਈ ਉਕਸਾਇਆ ਸੀ ਅਤੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦਾ ਕ੍ਰੋਧ ਭੜਕਾਇਆ ਸੀ।

1 Kings 15:30 (UKJV) Because of the sins of Jeroboam which he sinned, and which he made Israel sin, by his provocation wherewith he provoked the LORD God of Israel to anger.

28ਯਹੂਦਾਹ ਦੇ ਰਾਜੇ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਨਾਦਾਬ ਨੂੰ ਮਾਰ ਦਿੱਤਾ ਅਤੇ ਉਸ ਤੋਂ ਬਾਅਦ ਰਾਜਾ ਬਣਿਆ।

29ਜਿਵੇਂ ਹੀ ਉਹ ਰਾਜ ਕਰਨ ਲੱਗਾ, ਉਸਨੇ ਯਾਰਾਬੁਆਮ ਦੇ ਸਾਰੇ ਪਰਿਵਾਰ ਨੂੰ ਮਾਰ ਦਿੱਤਾ। ਉਸਨੇ ਯਾਰਾਬੁਆਮ ਨੂੰ ਸਾਹ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਛੱਡਿਆ, ਪਰ ਉਸ ਨੇ ਆਪਣੇ ਸੇਵਕ ਅਹੀਯਾਹ ਸ਼ੀਲੋਹਨੀ ਦੁਆਰਾ ਦਿੱਤੇ ਯਾਹਵੇਹ ਦੇ ਬਚਨ ਦੇ ਅਨੁਸਾਰ ਉਹਨਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ।

30ਇਹ ਉਹਨਾਂ ਪਾਪਾਂ ਦੇ ਕਾਰਨ ਹੋਇਆ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਇਸਰਾਏਲ ਨੂੰ ਕਰਾਉਣ ਲਈ ਉਕਸਾਇਆ ਸੀ ਅਤੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦਾ ਕ੍ਰੋਧ ਭੜਕਾਇਆ ਸੀ।

31ਨਾਦਾਬ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

32ਆਸਾ ਅਤੇ ਇਸਰਾਏਲ ਦੇ ਰਾਜੇ ਬਆਸ਼ਾ ਵਿੱਚ ਉਹਨਾਂ ਦੇ ਰਾਜ ਦੌਰਾਨ ਯੁੱਧ ਹੁੰਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.