1 ਰਾਜਿਆਂ 15

ਯਹੂਦਾਹ ਦੇ ਪਾਤਸ਼ਾਹ ਆਸਾ ਦੇ ਤੀਜੇ ਸਾਲ ਵਿੱਚ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਜ਼ਾਹ ਵਿੱਚ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਚੌਵੀ ਸਾਲ ਰਾਜ ਕੀਤਾ।

1 Kings 15:33 (UKJV) In the third year of Asa king of Judah began Baasha the son of Ahijah to reign over all Israel in Tirzah, twenty and four years.

31ਨਾਦਾਬ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।

32ਆਸਾ ਅਤੇ ਇਸਰਾਏਲ ਦੇ ਰਾਜੇ ਬਆਸ਼ਾ ਵਿੱਚ ਉਹਨਾਂ ਦੇ ਰਾਜ ਦੌਰਾਨ ਯੁੱਧ ਹੁੰਦਾ ਰਿਹਾ।

33ਯਹੂਦਾਹ ਦੇ ਪਾਤਸ਼ਾਹ ਆਸਾ ਦੇ ਤੀਜੇ ਸਾਲ ਵਿੱਚ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਜ਼ਾਹ ਵਿੱਚ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਚੌਵੀ ਸਾਲ ਰਾਜ ਕੀਤਾ।

34ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਯਾਰਾਬੁਆਮ ਨੇ ਇਸਰਾਏਲ ਤੋਂ ਕਰਵਾਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.