1 ਰਾਜਿਆਂ 15

ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਯਾਰਾਬੁਆਮ ਨੇ ਇਸਰਾਏਲ ਤੋਂ ਕਰਵਾਇਆ ਸੀ।

1 Kings 15:34 (UKJV) And he did evil in the sight of the LORD, and walked in the way of Jeroboam, and in his sin wherewith he made Israel to sin.

32ਆਸਾ ਅਤੇ ਇਸਰਾਏਲ ਦੇ ਰਾਜੇ ਬਆਸ਼ਾ ਵਿੱਚ ਉਹਨਾਂ ਦੇ ਰਾਜ ਦੌਰਾਨ ਯੁੱਧ ਹੁੰਦਾ ਰਿਹਾ।

33ਯਹੂਦਾਹ ਦੇ ਪਾਤਸ਼ਾਹ ਆਸਾ ਦੇ ਤੀਜੇ ਸਾਲ ਵਿੱਚ ਅਹੀਯਾਹ ਦਾ ਪੁੱਤਰ ਬਆਸ਼ਾ ਤਿਰਜ਼ਾਹ ਵਿੱਚ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਿਆ ਅਤੇ ਉਸਨੇ ਚੌਵੀ ਸਾਲ ਰਾਜ ਕੀਤਾ।

34ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਅਤੇ ਉਹੀ ਪਾਪ ਕੀਤਾ ਜੋ ਯਾਰਾਬੁਆਮ ਨੇ ਇਸਰਾਏਲ ਤੋਂ ਕਰਵਾਇਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.