1 ਰਾਜਿਆਂ 15

ਅਤੇ ਅਬੀਜਾਮ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਆਸਾ ਉਸ ਤੋਂ ਬਾਅਦ ਰਾਜਾ ਬਣਿਆ।

1 Kings 15:8 (UKJV) And Abijam slept with his fathers; and they buried him in the city of David: and Asa his son reigned in his position.

6ਅਬੀਯਾਹ ਦੇ ਜੀਵਨ ਕਾਲ ਵਿੱਚ ਅਤੇ ਰਹਬੁਆਮ ਵਿਚਕਾਰ ਲੜਾਈ ਹੁੰਦੀ ਰਹੀ।

7ਅਬੀਜਾਮ ਦੇ ਰਾਜ ਦੀਆਂ ਹੋਰ ਘਟਨਾਵਾਂ ਅਤੇ ਜੋ ਕੁਝ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਕੀਤੀਆਂ ਗਈਆਂ ਹਨ ਅਬੀਜਾਮ ਅਤੇ ਯਾਰਾਬੁਆਮ ਵਿਚਕਾਰ ਲੜਾਈ ਹੋਈ।

8ਅਤੇ ਅਬੀਜਾਮ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਦਾਵੀਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਆਸਾ ਉਸ ਤੋਂ ਬਾਅਦ ਰਾਜਾ ਬਣਿਆ।

9ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਵੀਹਵੇਂ ਸਾਲ, ਆਸਾ ਯਹੂਦਾਹ ਦਾ ਰਾਜਾ ਬਣਿਆ,

10ਅਤੇ ਉਸ ਨੇ ਯੇਰੂਸ਼ਲੇਮ ਵਿੱਚ ਇੱਕਤਾਲੀ ਸਾਲ ਰਾਜ ਕੀਤਾ। ਉਸਦੀ ਦਾਦੀ ਦਾ ਨਾਮ ਮਕਾਹ ਸੀ ਜੋ ਅਬੀਸ਼ਾਲੋਮ ਦੀ ਧੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.