1 ਰਾਜਿਆਂ 17

ਤਾਂ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜੀਉਂਦੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।

1 Kings 17:1 (UKJV) And Elijah the Tishbite, who was of the inhabitants of Gilead, said unto Ahab, As the LORD God of Israel lives, before whom I stand, there shall not be dew nor rain these years, but according to my word.

1ਤਾਂ ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜੀਉਂਦੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।

2ਤਦ ਯਾਹਵੇਹ ਦਾ ਬਚਨ ਏਲੀਯਾਹ ਨੂੰ ਆਇਆ:

3“ਇੱਥੋ ਚੱਲ, ਪੂਰਬ ਵੱਲ ਮੁੜ ਅਤੇ ਕਰੀਥ ਦੇ ਨਾਲੇ ਵੱਲ ਜੋ ਯਰਦਨ ਦੇ ਪੂਰਬ ਵੱਲ ਹੈ ਲੁਕ ਜਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.