1 ਰਾਜਿਆਂ 18

ਉਸ ਨੇ ਲੱਕੜੀਆਂ ਨੂੰ ਚਿਣਿਆ ਅਤੇ ਬਲਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ, “ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਰ ਬਾਲਣ ਉੱਤੇ ਡੋਹਲ ਦਿਓ।”

1 Kings 18:33 (UKJV) And he put the wood in order, and cut the bullock in pieces, and laid him on the wood, and said, Fill four barrels with water, and pour it on the burnt sacrifice, and on the wood.

31ਏਲੀਯਾਹ ਨੇ ਯਾਕੋਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਦਾ ਬਚਨ ਇਸ ਤਰ੍ਹਾਂ ਆਇਆ, “ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।”

32ਪੱਥਰਾਂ ਨਾਲ ਉਸ ਨੇ ਯਾਹਵੇਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਉਸ ਦੇ ਆਲੇ-ਦੁਆਲੇ ਇੱਕ ਖਾਈ ਪੁੱਟੀ ਜਿਸ ਦੇ ਵਿੱਚ ਵੀਹ ਕੁ ਸੇਰ ਬੀਜ ਸਮਾਂ ਜਾਣ।

33ਉਸ ਨੇ ਲੱਕੜੀਆਂ ਨੂੰ ਚਿਣਿਆ ਅਤੇ ਬਲਦ ਨੂੰ ਟੋਟੇ-ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ, “ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਰ ਬਾਲਣ ਉੱਤੇ ਡੋਹਲ ਦਿਓ।”

34ਉਸ ਨੇ ਕਿਹਾ, “ਇਸ ਨੂੰ ਦੂਸਰੀ ਵਾਰ ਕਰੋ,” ਅਤੇ ਉਹਨਾਂ ਨੇ ਇਹ ਦੂਸਰੀ ਵਾਰ ਕੀਤਾ। ਫਿਰ ਉਸਨੇ ਹੁਕਮ ਦਿੱਤਾ, “ਇਸ ਨੂੰ ਤੀਜੀ ਵਾਰ ਕਰੋ,” ਅਤੇ ਉਹਨਾਂ ਨੇ ਇਹ ਤੀਜੀ ਵਾਰ ਕੀਤਾ।

35ਪਾਣੀ ਜਗਵੇਦੀ ਦੇ ਦੁਆਲੇ ਵਗਿਆ ਅਤੇ ਖਾਈ ਵੀ ਭਰ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.