1 ਰਾਜਿਆਂ 22

ਯਹੋਸ਼ਾਫ਼ਾਟ ਦੀਆਂ ਬਾਕੀ ਗੱਲਾਂ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਰ ਉਹ ਕਿਵੇਂ ਲੜਿਆ, ਇਹ ਯਹੂਦਾਹ ਦੇ ਰਾਜਾ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਸਨ।

1 Kings 22:45 (UKJV) Now the rest of the acts of Jehoshaphat, and his might that he showed, and how he warred, are they not written in the book of the chronicles of the kings of Judah?

43ਹਰ ਗੱਲ ਵਿੱਚ ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ। ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ, ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ।

44ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨਾਲ ਮੇਲ ਕੀਤਾ।

45ਯਹੋਸ਼ਾਫ਼ਾਟ ਦੀਆਂ ਬਾਕੀ ਗੱਲਾਂ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਰ ਉਹ ਕਿਵੇਂ ਲੜਿਆ, ਇਹ ਯਹੂਦਾਹ ਦੇ ਰਾਜਾ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਸਨ।

46ਉਸ ਨੇ ਬਾਕੀ ਦੇ ਮਰਦ ਵੇਸਵਾਵਾਂ ਦੀ ਧਰਤੀ ਨੂੰ ਛੁਡਵਾਇਆ ਜੋ ਉਸ ਦੇ ਪਿਤਾ ਆਸਾ ਦੇ ਰਾਜ ਦੇ ਬਾਅਦ ਵੀ ਉੱਥੇ ਹੀ ਸਨ।

47ਤਦ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਸੂਬਾਈ ਗਵਰਨਰ ਨੇ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.