1 ਰਾਜਿਆਂ 22

ਯਹੋਸ਼ਾਫ਼ਾਟ ਨੇ ਤਰਸ਼ੀਸ਼ ਜਹਾਜ਼ ਬਣਾਏ ਤਾਂ ਜੋ ਓਹ ਸੋਨੇ ਲਈ ਓਫੀਰ ਨੂੰ ਜਾਣ ਪਰ ਓਹ ਗਏ ਨਾ ਕਿਉਂ ਜੋ ਓਹ ਜਹਾਜ਼ ਏਸਯੋਨ ਗੇਬਰ ਕੋਲ ਟੁੱਟ ਗਏ।

1 Kings 22:48 (UKJV) Jehoshaphat made ships of Tharshish to go to Ophir for gold: but they went not; for the ships were broken at Eziongeber.

46ਉਸ ਨੇ ਬਾਕੀ ਦੇ ਮਰਦ ਵੇਸਵਾਵਾਂ ਦੀ ਧਰਤੀ ਨੂੰ ਛੁਡਵਾਇਆ ਜੋ ਉਸ ਦੇ ਪਿਤਾ ਆਸਾ ਦੇ ਰਾਜ ਦੇ ਬਾਅਦ ਵੀ ਉੱਥੇ ਹੀ ਸਨ।

47ਤਦ ਅਦੋਮ ਵਿੱਚ ਕੋਈ ਰਾਜਾ ਨਹੀਂ ਸੀ। ਇੱਕ ਸੂਬਾਈ ਗਵਰਨਰ ਨੇ ਰਾਜ ਕੀਤਾ।

48ਯਹੋਸ਼ਾਫ਼ਾਟ ਨੇ ਤਰਸ਼ੀਸ਼ ਜਹਾਜ਼ ਬਣਾਏ ਤਾਂ ਜੋ ਓਹ ਸੋਨੇ ਲਈ ਓਫੀਰ ਨੂੰ ਜਾਣ ਪਰ ਓਹ ਗਏ ਨਾ ਕਿਉਂ ਜੋ ਓਹ ਜਹਾਜ਼ ਏਸਯੋਨ ਗੇਬਰ ਕੋਲ ਟੁੱਟ ਗਏ।

49ਉਸ ਸਮੇਂ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਮੇਰੇ ਬੰਦਿਆਂ ਨੂੰ ਤੇਰੇ ਨਾਲ ਜਹਾਜ਼ ਵਿੱਚ ਚੜ੍ਹਨ ਦਿਓ,” ਪਰ ਯਹੋਸ਼ਾਫ਼ਾਟ ਨੇ ਇਨਕਾਰ ਕੀਤਾ।

50ਫਿਰ ਯਹੋਸ਼ਾਫ਼ਾਟ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਯਹੋਰਾਮ ਉਸਦੇ ਬਾਅਦ ਰਾਜਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.