1 ਰਾਜਿਆਂ 22

ਉਸ ਨੇ ਬਆਲ ਦੀ ਸੇਵਾ ਕਰਦਾ ਅਤੇ ਉਸ ਦੀ ਉਪਾਸਨਾ ਕੀਤੀ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦਾ ਕ੍ਰੋਧ ਭੜਕਾਇਆ, ਜਿਵੇਂ ਉਸ ਦੇ ਪਿਤਾ ਨੇ ਕੀਤਾ ਸੀ।

1 Kings 22:53 (UKJV) For he served Baal, and worshipped him, and provoked to anger the LORD God of Israel, according to all that his father had done.

51ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਟ ਦੇ ਸਤਾਰਵੇਂ ਸਾਲ ਵਿੱਚ ਸਾਮਰਿਯਾ ਵਿੱਚ ਇਸਰਾਏਲ ਦਾ ਰਾਜਾ ਬਣਿਆ ਅਤੇ ਉਸਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।

52ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਕਿਉਂ ਜੋ ਉਹ ਆਪਣੇ ਮਾਤਾ-ਪਿਤਾ ਅਤੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਜਿਸ ਨੇ ਇਸਰਾਏਲ ਤੋਂ ਪਾਪ ਕਰਾਇਆ।

53ਉਸ ਨੇ ਬਆਲ ਦੀ ਸੇਵਾ ਕਰਦਾ ਅਤੇ ਉਸ ਦੀ ਉਪਾਸਨਾ ਕੀਤੀ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦਾ ਕ੍ਰੋਧ ਭੜਕਾਇਆ, ਜਿਵੇਂ ਉਸ ਦੇ ਪਿਤਾ ਨੇ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.