1 ਰਾਜਿਆਂ 4

ਸ਼ੀਸ਼ਾ ਦੇ ਪੁੱਤਰ ਅਲੀਹੋਰਫ ਅਤੇ ਅਹੀਯਾਹ ਅਹੁਦੇਦਾਰ ਸਨ; ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ;

1 Kings 4:3 (UKJV) Elihoreph and Ahiah, the sons of Shisha, scribes; Jehoshaphat the son of Ahilud, the recorder.

1ਇਸ ਲਈ ਸ਼ਲੋਮੋਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ।

2ਇਹ ਉਸਦੇ ਮੁੱਖ ਅਧਿਕਾਰੀ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ, ਜਾਜਕ ਸੀ;

3ਸ਼ੀਸ਼ਾ ਦੇ ਪੁੱਤਰ ਅਲੀਹੋਰਫ ਅਤੇ ਅਹੀਯਾਹ ਅਹੁਦੇਦਾਰ ਸਨ; ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ;

4ਯਹੋਯਾਦਾ ਦਾ ਪੁੱਤਰ ਬਨਾਯਾਹ, ਸੈਨਾਪਤੀ ਸੀ; ਸਾਦੋਕ ਅਤੇ ਅਬੀਯਾਥਰ, ਜਾਜਕ ਸਨ;

5ਨਾਥਾਨ ਦਾ ਪੁੱਤਰ ਅਜ਼ਰਯਾਹ, ਜਿਲ੍ਹੇ ਦੇ ਰਾਜਪਾਲਾਂ ਦਾ ਅਧਿਕਾਰੀ ਸੀ; ਨਾਥਾਨ ਦਾ ਪੁੱਤਰ ਜ਼ਬੂਦ ਇੱਕ ਜਾਜਕ ਅਤੇ ਰਾਜੇ ਦਾ ਸਲਾਹਕਾਰ ਸੀ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.