1 ਰਾਜਿਆਂ 4

ਸਾਰੀਆਂ ਕੌਮਾਂ ਵਿੱਚੋਂ ਲੋਕ ਸ਼ਲੋਮੋਨ ਦੀ ਬੁੱਧੀ ਨੂੰ ਸੁਣਨ ਲਈ ਆਏ, ਜੋ ਸੰਸਾਰ ਦੇ ਸਾਰੇ ਰਾਜਿਆਂ ਦੁਆਰਾ ਭੇਜੇ ਗਏ ਸਨ, ਜਿਨ੍ਹਾਂ ਨੇ ਉਹ ਦੀ ਬੁੱਧੀ ਸੁਣੀ ਸੀ।

1 Kings 4:34 (UKJV) And there came of all people to hear the wisdom of Solomon, from all kings of the earth, which had heard of his wisdom.

32ਉਸ ਨੇ ਤਿੰਨ ਹਜ਼ਾਰ ਕਹਾਉਤਾਂ ਕਹੀਆਂ ਅਤੇ ਉਹ ਦੇ ਗੀਤ ਇੱਕ ਹਜ਼ਾਰ ਪੰਜ ਸਨ।

33ਸ਼ਲੋਮੋਨ ਨੇ ਲਬਾਨੋਨ ਦੇ ਦਿਆਰ ਦੇ ਰੁੱਖ ਤੋਂ ਲੈ ਕੇ ਕੰਧ ਉੱਤੇ ਉੱਗਦੇ ਜੂਫ ਦੇ ਬੂਟੇ ਤੱਕ, ਰੁੱਖਾਂ ਬਾਰੇ ਆਪਣੀ ਬੁੱਧੀ ਸਾਂਝੀ ਕੀਤੀ। ਉਸਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਵੀ ਆਪਣੇ ਗਿਆਨ ਦਾ ਖੁਲਾਸਾ ਕੀਤਾ।

34ਸਾਰੀਆਂ ਕੌਮਾਂ ਵਿੱਚੋਂ ਲੋਕ ਸ਼ਲੋਮੋਨ ਦੀ ਬੁੱਧੀ ਨੂੰ ਸੁਣਨ ਲਈ ਆਏ, ਜੋ ਸੰਸਾਰ ਦੇ ਸਾਰੇ ਰਾਜਿਆਂ ਦੁਆਰਾ ਭੇਜੇ ਗਏ ਸਨ, ਜਿਨ੍ਹਾਂ ਨੇ ਉਹ ਦੀ ਬੁੱਧੀ ਸੁਣੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.