1 ਰਾਜਿਆਂ 5

ਸ਼ਲੋਮੋਨ ਦੇ ਰਾਜ ਮਿਸਤਰੀਆਂ, ਹੀਰਾਮ ਦੇ ਰਾਜ ਮਿਸਤਰੀਆਂ ਅਤੇ ਗਿਲਬੀਆਂ ਨੇ ਉਹਨਾਂ ਨੂੰ ਘੜਿਆ ਅਤੇ ਉਹਨਾਂ ਨੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।

1 Kings 5:18 (UKJV) And Solomon's builders and Hiram's builders did hew them, and the Gibalites also: so they prepared timber and stones to build the house.

16ਅਤੇ ਇੰਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸ਼ਲੋਮੋਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇੰਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ।

17ਰਾਜੇ ਦੇ ਹੁਕਮ ਨਾਲ ਉਹ ਵੱਡੇ ਪੱਥਰ ਅਤੇ ਬਹੁਮੁੱਲੇ ਪੱਥਰ ਕੱਢ ਲਿਆਏ ਕਿ ਹੈਕਲ ਦੀ ਨੀਂਹ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇਂ।

18ਸ਼ਲੋਮੋਨ ਦੇ ਰਾਜ ਮਿਸਤਰੀਆਂ, ਹੀਰਾਮ ਦੇ ਰਾਜ ਮਿਸਤਰੀਆਂ ਅਤੇ ਗਿਲਬੀਆਂ ਨੇ ਉਹਨਾਂ ਨੂੰ ਘੜਿਆ ਅਤੇ ਉਹਨਾਂ ਨੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.