1 ਰਾਜਿਆਂ 7

ਰਾਜੇ ਨੇ ਉਹਨਾਂ ਨੂੰ ਯਰਦਨ ਦੇ ਮੈਦਾਨ ਵਿੱਚ ਸੁੱਕੋਥ ਅਤੇ ਜ਼ਰਥਾਨ ਦੇ ਵਿਚਕਾਰ ਮਿੱਟੀ ਦੇ ਸਾਂਚੇ ਵਿੱਚ ਸੁੱਟਿਆ।

1 Kings 7:46 (UKJV) In the plain of Jordan did the king cast them, in the clay ground between Succoth and Zarthan.

44ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲਦ;

45ਬਰਤਨ, ਬੇਲਚੇ ਅਤੇ ਛਿੜਕਣ ਵਾਲੇ ਕਟੋਰੇ। ਇਹ ਸਾਰੀਆਂ ਵਸਤੂਆਂ ਜੋ ਹੂਰਾਮ ਨੇ ਸ਼ਲੋਮੋਨ ਰਾਜਾ ਲਈ ਯਾਹਵੇਹ ਦੇ ਭਵਨ ਲਈ ਬਣਾਈਆਂ ਸਨ, ਸਾਫ਼ ਕੀਤੇ ਹੋਏ ਪਿੱਤਲ ਦੀਆਂ ਸਨ।

46ਰਾਜੇ ਨੇ ਉਹਨਾਂ ਨੂੰ ਯਰਦਨ ਦੇ ਮੈਦਾਨ ਵਿੱਚ ਸੁੱਕੋਥ ਅਤੇ ਜ਼ਰਥਾਨ ਦੇ ਵਿਚਕਾਰ ਮਿੱਟੀ ਦੇ ਸਾਂਚੇ ਵਿੱਚ ਸੁੱਟਿਆ।

47ਸ਼ਲੋਮੋਨ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਬਿਨਾਂ ਤੋਲ ਦੇ ਛੱਡ ਦਿੱਤਾ ਕਿਉਂ ਜੋ ਬਹੁਤ ਸਾਰੀਆਂ ਸਨ। ਕਾਂਸੀ ਦਾ ਭਾਰ ਨਿਰਧਾਰਤ ਨਹੀਂ ਕੀਤਾ ਗਿਆ ਸੀ।

48ਸ਼ਲੋਮੋਨ ਨੇ ਇਹ ਸਾਰੇ ਬਰਤਨ ਬਣਾਏ ਜੋ ਯਾਹਵੇਹ ਦੇ ਭਵਨ ਵਿੱਚ ਸਨ: ਸੋਨੇ ਦੀ ਜਗਵੇਦੀ; ਸੋਨੇ ਦੀ ਮੇਜ਼ ਜਿਸ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.