1 ਰਾਜਿਆਂ 7

ਸ਼ੁੱਧ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਦੇ ਟੁਕੜੇ, ਛਿੜਕਣ ਵਾਲੇ ਕਟੋਰੇ, ਪਕਵਾਨ ਅਤੇ ਧੂਪਦਾਨ; ਅਤੇ ਅੰਦਰਲੇ ਕਮਰੇ, ਅੱਤ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਲਈ ਅਤੇ ਹੈਕਲ ਦੇ ਮੁੱਖ ਹਾਲ ਦੇ ਦਰਵਾਜ਼ਿਆਂ ਲਈ ਸੋਨੇ ਦੀਆਂ ਚੀਥੀਆਂ।

1 Kings 7:50 (UKJV) And the bowls, and the snuffers, and the basons, and the spoons, and the censers of pure gold; and the hinges of gold, both for the doors of the inner house, the most holy place, and for the doors of the house, to know, of the temple.

48ਸ਼ਲੋਮੋਨ ਨੇ ਇਹ ਸਾਰੇ ਬਰਤਨ ਬਣਾਏ ਜੋ ਯਾਹਵੇਹ ਦੇ ਭਵਨ ਵਿੱਚ ਸਨ: ਸੋਨੇ ਦੀ ਜਗਵੇਦੀ; ਸੋਨੇ ਦੀ ਮੇਜ਼ ਜਿਸ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ;

49ਸ਼ੁੱਧ ਸੋਨੇ ਦੇ ਸ਼ਮਾਦਾਨ (ਪੰਜ ਸੱਜੇ ਪਾਸੇ ਅਤੇ ਪੰਜ ਖੱਬੇ ਪਾਸੇ, ਅੰਦਰਲੇ ਪਵਿੱਤਰ ਅਸਥਾਨ ਦੇ ਸਾਹਮਣੇ), ਸੋਨੇ ਦੇ ਫੁੱਲਾਂ ਦਾ ਕੰਮ ਅਤੇ ਦੀਵੇ ਅਤੇ ਚਿਮਟੇ;

50ਸ਼ੁੱਧ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਦੇ ਟੁਕੜੇ, ਛਿੜਕਣ ਵਾਲੇ ਕਟੋਰੇ, ਪਕਵਾਨ ਅਤੇ ਧੂਪਦਾਨ; ਅਤੇ ਅੰਦਰਲੇ ਕਮਰੇ, ਅੱਤ ਪਵਿੱਤਰ ਸਥਾਨ ਦੇ ਦਰਵਾਜ਼ਿਆਂ ਲਈ ਅਤੇ ਹੈਕਲ ਦੇ ਮੁੱਖ ਹਾਲ ਦੇ ਦਰਵਾਜ਼ਿਆਂ ਲਈ ਸੋਨੇ ਦੀਆਂ ਚੀਥੀਆਂ।

51ਜਦੋਂ ਸ਼ਲੋਮੋਨ ਰਾਜਾ ਨੇ ਯਾਹਵੇਹ ਦੇ ਭਵਨ ਦਾ ਸਾਰਾ ਕੰਮ ਪੂਰਾ ਕਰ ਦਿੱਤਾ, ਤਾਂ ਉਹ ਆਪਣੇ ਪਿਤਾ ਦਾਵੀਦ ਦੁਆਰਾ ਸਮਰਪਿਤ ਕੀਤੀਆਂ ਚੀਜ਼ਾਂ ਅਰਥਾਤ ਚਾਂਦੀ, ਸੋਨਾ ਅਤੇ ਸਾਰਾ ਸਮਾਨ ਲੈ ਆਇਆ ਅਤੇ ਉਸ ਨੇ ਉਹਨਾਂ ਨੂੰ ਯਾਹਵੇਹ ਦੇ ਭਵਨ ਦੇ ਖ਼ਜ਼ਾਨਿਆਂ ਵਿੱਚ ਰੱਖ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.