1 ਰਾਜਿਆਂ 8

ਕਿਉਂ ਜੋ ਤੂੰ ਉਹਨਾਂ ਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਵਿਰਾਸਤ ਹੋਣ ਲਈ ਚੁਣਿਆ ਸੀ, ਜਿਵੇਂ ਤੂੰ ਆਪਣੇ ਸੇਵਕ ਮੋਸ਼ੇਹ ਦੇ ਰਾਹੀਂ ਬਚਨ ਕੀਤਾ ਸੀ ਜਦੋਂ ਤੂੰ ਯਾਹਵੇਹ, ਤੁਸੀਂ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਸੀ।”

1 Kings 8:53 (UKJV) For you did separate them from among all the people of the earth, to be yours inheritance, as you spoke by the hand of Moses your servant, when you brought our fathers out of Egypt, O LORD God.

51ਕਿਉਂ ਜੋ ਉਹ ਤੇਰੀ ਪਰਜਾ ਅਤੇ ਤੇਰੀ ਮਿਰਾਸ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਪਿਘਲਣ ਵਾਲੀ ਭੱਠੀ ਵਿੱਚੋਂ ਕੱਢ ਲਿਆਇਆ ਸੀ।

52“ਤਾਂ ਜੋ ਤੇਰੀਆਂ ਅੱਖਾਂ ਆਪਣੇ ਦਾਸ ਦੀ ਅਰਦਾਸ ਵੱਲ ਅਤੇ ਆਪਣੀ ਪਰਜਾ ਇਸਰਾਏਲ ਦੀ ਅਰਦਾਸ ਵੱਲ ਖੁਲ੍ਹੀਆਂ ਰਹਿਣ ਭਈ ਤੂੰ ਉਹਨਾਂ ਦੀ ਸਾਰੀ ਦੁਹਾਈ ਨੂੰ ਜੋ ਉਹ ਤੇਰੇ ਅੱਗੇ ਦੇਣ ਸੁਣੇਂ।

53ਕਿਉਂ ਜੋ ਤੂੰ ਉਹਨਾਂ ਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਵਿਰਾਸਤ ਹੋਣ ਲਈ ਚੁਣਿਆ ਸੀ, ਜਿਵੇਂ ਤੂੰ ਆਪਣੇ ਸੇਵਕ ਮੋਸ਼ੇਹ ਦੇ ਰਾਹੀਂ ਬਚਨ ਕੀਤਾ ਸੀ ਜਦੋਂ ਤੂੰ ਯਾਹਵੇਹ, ਤੁਸੀਂ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਸੀ।”

54ਜਦੋਂ ਸ਼ਲੋਮੋਨ ਨੇ ਇਹ ਸਾਰੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਯਾਹਵੇਹ ਦੇ ਅੱਗੇ ਪੂਰੀਆਂ ਕਰ ਲਈਆਂ, ਤਾਂ ਉਹ ਯਾਹਵੇਹ ਦੀ ਜਗਵੇਦੀ ਦੇ ਅੱਗਿਓਂ ਉੱਠਿਆ, ਜਿੱਥੇ ਉਹ ਆਪਣੇ ਗੋਡੇ ਨਿਵਾ ਕੇ ਤੇ ਹੱਥ ਅਕਾਸ਼ ਵੱਲ ਅੱਡ ਕੇ ਬੈਠਾ ਸੀ।

55ਉਸ ਨੇ ਖੜ੍ਹਾ ਹੋ ਕੇ ਇਸਰਾਏਲ ਦੀ ਸਾਰੀ ਸਭਾ ਨੂੰ ਉੱਚੀ ਆਵਾਜ਼ ਵਿੱਚ ਅਸੀਸ ਦਿੱਤੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.