1 ਰਾਜਿਆਂ 9

ਜਦੋਂ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਬਣਾਉਣ ਦਾ ਕੰਮ ਪੂਰਾ ਕਰ ਲਿਆ ਸੀ, ਅਤੇ ਉਹ ਸਭ ਕੁਝ ਪ੍ਰਾਪਤ ਕਰ ਚੁੱਕਾ ਜੋ ਉਹ ਕਰਨਾ ਚਾਹੁੰਦਾ ਸੀ,

1 Kings 9:1 (UKJV) And it came to pass, when Solomon had finished the building of the house of the LORD, and the king's house, and all Solomon's desire which he was pleased to do,

1ਜਦੋਂ ਸ਼ਲੋਮੋਨ ਨੇ ਯਾਹਵੇਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਬਣਾਉਣ ਦਾ ਕੰਮ ਪੂਰਾ ਕਰ ਲਿਆ ਸੀ, ਅਤੇ ਉਹ ਸਭ ਕੁਝ ਪ੍ਰਾਪਤ ਕਰ ਚੁੱਕਾ ਜੋ ਉਹ ਕਰਨਾ ਚਾਹੁੰਦਾ ਸੀ,

2ਯਾਹਵੇਹ ਨੇ ਸ਼ਲੋਮੋਨ ਨੂੰ ਦੂਸਰੀ ਵਾਰ ਦਰਸ਼ਣ ਦਿੱਤਾ, ਜਿਵੇਂ ਕਿ ਉਸ ਨੇ ਉਹ ਨੂੰ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।

3ਯਾਹਵੇਹ ਨੇ ਉਸ ਨੂੰ ਕਿਹਾ: “ਮੈਂ ਉਹ ਪ੍ਰਾਰਥਨਾ ਅਤੇ ਬੇਨਤੀ ਸੁਣ ਲਈ ਹੈ ਜੋ ਤੂੰ ਮੇਰੇ ਅੱਗੇ ਕੀਤੀ ਹੈ; ਮੈਂ ਇਸ ਭਵਨ ਨੂੰ, ਜੋ ਤੂੰ ਬਣਾਇਆ ਹੈ, ਪਵਿੱਤਰ ਕੀਤਾ ਅਤੇ ਮੈਂ ਆਪਣਾ ਨੇਮ ਸਦਾ ਤੱਕ ਇੱਥੇ ਉੱਤੇ ਰੱਖਾਂਗਾ। ਮੇਰੀਆਂ ਅੱਖਾਂ ਅਤੇ ਮੇਰਾ ਦਿਲ ਹਮੇਸ਼ਾ ਉੱਥੇ ਰਹਿਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.