1 ਰਾਜਿਆਂ 9

(ਮਿਸਰ ਦੇ ਰਾਜੇ ਫ਼ਿਰਾਊਨ ਨੇ ਗੇਜ਼ੇਰ ਉੱਤੇ ਹਮਲਾ ਕਰ ਕੇ ਉਸ ਉੱਤੇ ਕਬਜ਼ਾ ਕਰ ਲਿਆ ਸੀ। ਉਸ ਨੇ ਇਸ ਨੂੰ ਅੱਗ ਲਾ ਦਿੱਤੀ ਸੀ ਅਤੇ ਉਹਨਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸ਼ਲੋਮੋਨ ਦੀ ਰਾਣੀ ਸੀ ਇਹ ਦਾਜ਼ ਵਿੱਚ ਦੇ ਦਿੱਤਾ।

1 Kings 9:16 (UKJV) For Pharaoh king of Egypt had gone up, and taken Gezer, and burnt it with fire, and slain the Canaanites that dwelt in the city, and given it for a present unto his daughter, Solomon's wife.

14ਹੁਣ ਹੀਰਾਮ ਨੇ ਰਾਜੇ ਨੂੰ 120 ਤੋੜੇ ਸੋਨਾ ਭੇਜਿਆ ਸੀ।

15ਇੱਥੇ ਯਾਹਵੇਹ ਦੇ ਮੰਦਰ, ਆਪਣੇ ਮਹਿਲ, ਛੱਤਾਂ, ਯੇਰੂਸ਼ਲੇਮ ਦੀ ਕੰਧ ਅਤੇ ਹਾਜ਼ੋਰ, ਮਗਿੱਦੋ ਅਤੇ ਗੇਜ਼ੇਰ ਨੂੰ ਬਣਾਉਣ ਲਈ ਜਿਨ੍ਹਾਂ ਨੂੰ ਸ਼ਲੋਮੋਨ ਨੇ ਜ਼ਬਰਦਸਤੀ ਮਜ਼ਦੂਰੀ ਤੇ ਲਾਇਆ ਸੀ।

16(ਮਿਸਰ ਦੇ ਰਾਜੇ ਫ਼ਿਰਾਊਨ ਨੇ ਗੇਜ਼ੇਰ ਉੱਤੇ ਹਮਲਾ ਕਰ ਕੇ ਉਸ ਉੱਤੇ ਕਬਜ਼ਾ ਕਰ ਲਿਆ ਸੀ। ਉਸ ਨੇ ਇਸ ਨੂੰ ਅੱਗ ਲਾ ਦਿੱਤੀ ਸੀ ਅਤੇ ਉਹਨਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸ਼ਲੋਮੋਨ ਦੀ ਰਾਣੀ ਸੀ ਇਹ ਦਾਜ਼ ਵਿੱਚ ਦੇ ਦਿੱਤਾ।

17ਅਤੇ ਸ਼ਲੋਮੋਨ ਨੇ ਗੇਜ਼ੇਰ ਨੂੰ ਦੁਬਾਰਾ ਬਣਾਇਆ ਉਸ ਅਰਥਾਤ ਉਸਦਾ ਦਾ ਹੇਠਲਾਂ ਬੈਥ-ਹੋਰੋਨ)

18ਬਆਲਾਥ, ਤਦਮੋਰ, ਜੋ ਉਸ ਦੇਸ ਦੀ ਉਜਾੜ ਵਿੱਚ ਸਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.