1 ਰਾਜਿਆਂ 9

ਉਹ ਓਫੀਰ ਵਿੱਚ ਆਏ ਅਤੇ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸ਼ਲੋਮੋਨ ਪਾਤਸ਼ਾਹ ਕੋਲ ਲਿਆਏ।

1 Kings 9:28 (UKJV) And they came to Ophir, and fetched from thence gold, four hundred and twenty talents, and brought it to king Solomon.

26ਸ਼ਲੋਮੋਨ ਪਾਤਸ਼ਾਹ ਨੇ ਏਸਯੋਨ ਗੇਬਰ ਵਿੱਚ ਜੋ ਲਾਲ ਸਾਗਰ ਦੇ ਕੰਢੇ ਅਦੋਮ ਵਿੱਚ ਏਲੋਥ ਦੇ ਨੇੜੇ ਹੈ, ਬੇੜੇ ਬਣਵਾਏ

27ਅਤੇ ਹੀਰਾਮ ਨੇ ਬੇੜੇ ਵਿੱਚ ਆਪਣੇ ਆਦਮੀ ਅਤੇ ਉਨ੍ਹਾਂ ਮਲਾਹਾਂ ਨੂੰ ਜੋ ਸਮੁੰਦਰ ਤੋਂ ਵਾਕਫ਼ ਸਨ ਸ਼ਲੋਮੋਨ ਦੇ ਮਨੁੱਖਾਂ ਨਾਲ ਘੱਲੇ।

28ਉਹ ਓਫੀਰ ਵਿੱਚ ਆਏ ਅਤੇ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸ਼ਲੋਮੋਨ ਪਾਤਸ਼ਾਹ ਕੋਲ ਲਿਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.