23ਕਿਉਂ ਜੋ ਤੁਸੀਂ ਨਵਾਂ ਜਨਮ ਪਾਇਆ ਹੈ, ਨਾਸ਼ਵਾਨ ਬੀਜ ਤੋਂ ਨਹੀਂ, ਪਰ ਅਵਿਨਾਸ਼ੀ ਵਾਲਾ ਹੈ ਜਿਹੜਾ ਪਰਮੇਸ਼ਵਰ ਦੇ ਬਚਨ ਦੁਆਰਾ ਹੈ ਜੋ ਜਿਉਂਦਾ ਅਤੇ ਸਥਿਰ ਹੈ।
24ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, ਕਿ, “ਸਾਰੇ ਲੋਕ ਘਾਹ ਦੇ ਸਮਾਨ ਹਨ, ਅਤੇ ਉਨ੍ਹਾਂ ਦੀ ਸਾਰੀ ਮਹਿਮਾ ਖੇਤ ਦੇ ਫੁੱਲਾਂ ਵਰਗੀ ਹੈ; ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦੇ ਹਨ,
25ਪਰ ਪ੍ਰਭੂ ਦਾ ਬਚਨ ਸਦਾ ਕਾਇਮ ਰਹਿੰਦਾ ਹੈ।” ਅਤੇ ਇਹ ਉਹ ਬਚਨ ਹੈ ਜਿਸ ਦਾ ਤੁਹਾਨੂੰ ਪ੍ਰਚਾਰ ਕੀਤਾ ਗਿਆ ਸੀ।