1 ਪਤਰਸ 3

ਹੇ ਪਤਨੀਓ, ਇਸੇ ਤਰ੍ਹਾਂ ਤੁਸੀਂ ਆਪਣੇ ਪਤੀਆਂ ਦੇ ਅਧੀਨ ਹੋਵੋ ਤਾਂ ਜੇ ਕੋਈ ਉਨ੍ਹਾਂ ਵਿੱਚੋਂ ਪਰਮੇਸ਼ਵਰ ਦੇ ਬਚਨ ਉੱਤੇ ਵਿਸ਼ਵਾਸ ਨਾ ਵੀ ਕਰਦਾ ਹੋਵੇ, ਤਾਂ ਉਹ ਆਪਣੀਆਂ ਪਤਨੀਆਂ ਦੇ ਵਿਵਹਾਰ ਦੁਆਰਾ ਬਿਨਾਂ ਸ਼ਬਦਾਂ ਵਿੱਚ ਜਿੱਤ ਪ੍ਰਾਪਤ ਕਰ ਸਕਦੇ ਹਨ,

1 Peter 3:1 (UKJV) Likewise, all of you wives, be in subjection to your own husbands; that, if any obey not the word, they also may without the word be won by the conversation of the wives;

1ਹੇ ਪਤਨੀਓ, ਇਸੇ ਤਰ੍ਹਾਂ ਤੁਸੀਂ ਆਪਣੇ ਪਤੀਆਂ ਦੇ ਅਧੀਨ ਹੋਵੋ ਤਾਂ ਜੇ ਕੋਈ ਉਨ੍ਹਾਂ ਵਿੱਚੋਂ ਪਰਮੇਸ਼ਵਰ ਦੇ ਬਚਨ ਉੱਤੇ ਵਿਸ਼ਵਾਸ ਨਾ ਵੀ ਕਰਦਾ ਹੋਵੇ, ਤਾਂ ਉਹ ਆਪਣੀਆਂ ਪਤਨੀਆਂ ਦੇ ਵਿਵਹਾਰ ਦੁਆਰਾ ਬਿਨਾਂ ਸ਼ਬਦਾਂ ਵਿੱਚ ਜਿੱਤ ਪ੍ਰਾਪਤ ਕਰ ਸਕਦੇ ਹਨ,

2ਜਦੋਂ ਉਹ ਤੁਹਾਡੇ ਜੀਵਨ ਦੀ ਸ਼ੁੱਧਤਾ ਅਤੇ ਜ਼ਿੰਦਗੀ ਦੇ ਅਦਬ ਨੂੰ ਦੇਖਦੇ ਹਨ।

3ਤੁਹਾਡੀ ਸੁੰਦਰਤਾ ਬਾਹਰੀ ਸਜਾਵਟ ਤੋਂ ਨਾ ਹੋਏ, ਜਿਵੇਂ ਕਿ ਸਿਰ ਦੇ ਵਾਲ਼ ਗੁੰਦਣੇ ਅਤੇ ਸੋਨੇ ਦੇ ਗਹਿਣੇ ਪਾਉਣਾ ਜਾਂ ਵਧੀਆ ਕੱਪੜੇ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.