1 ਪਤਰਸ 3

ਜਦੋਂ ਉਹ ਤੁਹਾਡੇ ਜੀਵਨ ਦੀ ਸ਼ੁੱਧਤਾ ਅਤੇ ਜ਼ਿੰਦਗੀ ਦੇ ਅਦਬ ਨੂੰ ਦੇਖਦੇ ਹਨ।

1 Peter 3:2 (UKJV) While they behold your chaste conversation coupled with fear.

1ਹੇ ਪਤਨੀਓ, ਇਸੇ ਤਰ੍ਹਾਂ ਤੁਸੀਂ ਆਪਣੇ ਪਤੀਆਂ ਦੇ ਅਧੀਨ ਹੋਵੋ ਤਾਂ ਜੇ ਕੋਈ ਉਨ੍ਹਾਂ ਵਿੱਚੋਂ ਪਰਮੇਸ਼ਵਰ ਦੇ ਬਚਨ ਉੱਤੇ ਵਿਸ਼ਵਾਸ ਨਾ ਵੀ ਕਰਦਾ ਹੋਵੇ, ਤਾਂ ਉਹ ਆਪਣੀਆਂ ਪਤਨੀਆਂ ਦੇ ਵਿਵਹਾਰ ਦੁਆਰਾ ਬਿਨਾਂ ਸ਼ਬਦਾਂ ਵਿੱਚ ਜਿੱਤ ਪ੍ਰਾਪਤ ਕਰ ਸਕਦੇ ਹਨ,

2ਜਦੋਂ ਉਹ ਤੁਹਾਡੇ ਜੀਵਨ ਦੀ ਸ਼ੁੱਧਤਾ ਅਤੇ ਜ਼ਿੰਦਗੀ ਦੇ ਅਦਬ ਨੂੰ ਦੇਖਦੇ ਹਨ।

3ਤੁਹਾਡੀ ਸੁੰਦਰਤਾ ਬਾਹਰੀ ਸਜਾਵਟ ਤੋਂ ਨਾ ਹੋਏ, ਜਿਵੇਂ ਕਿ ਸਿਰ ਦੇ ਵਾਲ਼ ਗੁੰਦਣੇ ਅਤੇ ਸੋਨੇ ਦੇ ਗਹਿਣੇ ਪਾਉਣਾ ਜਾਂ ਵਧੀਆ ਕੱਪੜੇ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ।

4ਇਸ ਦੀ ਬਜਾਏ, ਪਰ ਇਹ ਤੁਹਾਡੀ ਅੰਦਰੂਨੀ ਸਵੈ ਸੁੰਦਰਤਾ ਹੋਣੀ ਚਾਹੀਦੀ ਹੈ, ਇੱਕ ਕੋਮਲ ਅਤੇ ਸ਼ਾਂਤ ਆਤਮਾ ਦੀ ਅਟੁੱਟ ਸੁੰਦਰਤਾ, ਜੋ ਕਿ ਪਰਮੇਸ਼ਵਰ ਦੀ ਨਜ਼ਰ ਵਿੱਚ ਬਹੁਤ ਹੀ ਵੱਡੇ ਮੁੱਲ ਦੀ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.