1 ਸ਼ਮੂਏਲ 1

ਇਸ ਲਈ ਹੁਣ ਮੈਂ ਵੀ ਉਸਨੂੰ ਯਾਹਵੇਹ ਨੂੰ ਸੌਂਪ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਾਹਵੇਹ ਨੂੰ ਦਿੱਤਾ ਹੋਇਆ ਹੀ ਰਹੇ।” ਅਤੇ ਉਸ ਨੇ ਉੱਥੇ ਯਾਹਵੇਹ ਦੀ ਅਰਾਧਨਾ ਕੀਤੀ।

1 Samuel 1:28 (UKJV) Therefore also I have lent him to the LORD; as long as he lives he shall be lent to the LORD. And he worshipped the LORD there.

26ਅਤੇ ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਮਾਲਕ, ਮੈਨੂੰ ਮਾਫ਼ ਕਰੋ। ਤੇਰੇ ਜੀਵਨ ਦੀ ਸਹੁੰ, ਮੈਂ ਉਹ ਔਰਤ ਹਾਂ ਜੋ ਇੱਥੇ ਤੁਹਾਡੇ ਕੋਲ ਖੜ੍ਹੀ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ ਸੀ।

27ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ, ਅਤੇ ਯਾਹਵੇਹ ਨੇ ਮੈਨੂੰ ਉਹ ਦਿੱਤਾ ਜੋ ਮੈਂ ਇਸ ਤੋਂ ਮੰਗਿਆ ਸੀ।

28ਇਸ ਲਈ ਹੁਣ ਮੈਂ ਵੀ ਉਸਨੂੰ ਯਾਹਵੇਹ ਨੂੰ ਸੌਂਪ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਾਹਵੇਹ ਨੂੰ ਦਿੱਤਾ ਹੋਇਆ ਹੀ ਰਹੇ।” ਅਤੇ ਉਸ ਨੇ ਉੱਥੇ ਯਾਹਵੇਹ ਦੀ ਅਰਾਧਨਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.