1 ਸ਼ਮੂਏਲ 11

ਸੋ ਸਾਰੇ ਲੋਕ ਗਿਲਗਾਲ ਨੂੰ ਗਏ ਅਤੇ ਯਾਹਵੇਹ ਦੀ ਹਜ਼ੂਰੀ ਵਿੱਚ ਸ਼ਾਊਲ ਨੂੰ ਰਾਜਾ ਬਣਾਇਆ। ਉੱਥੇ ਉਹਨਾਂ ਨੇ ਯਾਹਵੇਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ, ਅਤੇ ਸ਼ਾਊਲ ਅਤੇ ਸਾਰੇ ਇਸਰਾਏਲੀਆਂ ਨੇ ਇੱਕ ਵੱਡਾ ਜਸ਼ਨ ਮਨਾਇਆ।

1 Samuel 11:15 (UKJV) And all the people went to Gilgal; and there they made Saul king before the LORD in Gilgal; and there they sacrificed sacrifices of peace offerings before the LORD; and there Saul and all the men of Israel rejoiced greatly.

13ਪਰ ਸ਼ਾਊਲ ਨੇ ਕਿਹਾ, “ਅੱਜ ਦੇ ਦਿਨ ਕਿਸੇ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ ਕਿਉਂਕਿ ਅੱਜ ਦੇ ਦਿਨ ਯਾਹਵੇਹ ਨੇ ਇਸਰਾਏਲ ਨੂੰ ਬਚਾਇਆ ਹੈ।”

14ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਆਓ, ਗਿਲਗਾਲ ਨੂੰ ਚੱਲੀਏ ਅਤੇ ਉੱਥੇ ਰਾਜ ਨੂੰ ਦੂਜੀ ਵਾਰ ਫਿਰ ਸਥਾਪਿਤ ਕਰੀਏ।”

15ਸੋ ਸਾਰੇ ਲੋਕ ਗਿਲਗਾਲ ਨੂੰ ਗਏ ਅਤੇ ਯਾਹਵੇਹ ਦੀ ਹਜ਼ੂਰੀ ਵਿੱਚ ਸ਼ਾਊਲ ਨੂੰ ਰਾਜਾ ਬਣਾਇਆ। ਉੱਥੇ ਉਹਨਾਂ ਨੇ ਯਾਹਵੇਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ, ਅਤੇ ਸ਼ਾਊਲ ਅਤੇ ਸਾਰੇ ਇਸਰਾਏਲੀਆਂ ਨੇ ਇੱਕ ਵੱਡਾ ਜਸ਼ਨ ਮਨਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.