1 ਸ਼ਮੂਏਲ 12

ਪਰ ਯਾਹਵੇਹ ਤੋਂ ਡਰੋ ਅਤੇ ਪੂਰੇ ਦਿਲ ਨਾਲ ਵਫ਼ਾਦਾਰੀ ਨਾਲ ਉਸਦੀ ਉਪਾਸਨਾ ਕਰੋ। ਵਿਚਾਰ ਕਰੋ ਕਿ ਉਸਨੇ ਤੁਹਾਡੇ ਲਈ ਕਿੰਨ੍ਹੇ ਵੱਡੇ-ਵੱਡੇ ਕੰਮ ਕੀਤੇ ਹਨ।

1 Samuel 12:24 (UKJV) Only fear the LORD, and serve him in truth with all your heart: for consider how great things he has done for you.

22ਕਿਉਂ ਜੋ ਯਾਹਵੇਹ ਆਪਣੇ ਮਹਾਨ ਨਾਮ ਦੀ ਖ਼ਾਤਰ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ, ਕਿਉਂਕਿ ਯਾਹਵੇਹ ਨੇ ਤੁਹਾਨੂੰ ਆਪਣੀ ਹੀ ਮਰਜ਼ੀ ਨਾਲ ਆਪਣਾ ਬਣਾਇਆ ਹੈ।

23ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਾਹਵੇਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।

24ਪਰ ਯਾਹਵੇਹ ਤੋਂ ਡਰੋ ਅਤੇ ਪੂਰੇ ਦਿਲ ਨਾਲ ਵਫ਼ਾਦਾਰੀ ਨਾਲ ਉਸਦੀ ਉਪਾਸਨਾ ਕਰੋ। ਵਿਚਾਰ ਕਰੋ ਕਿ ਉਸਨੇ ਤੁਹਾਡੇ ਲਈ ਕਿੰਨ੍ਹੇ ਵੱਡੇ-ਵੱਡੇ ਕੰਮ ਕੀਤੇ ਹਨ।

25ਤਾਂ ਵੀ ਜੇ ਤੁਸੀਂ ਬੁਰਿਆਈ ਕਰੋਗੇ, ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਨਾਸ ਹੋ ਜਾਵੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.