1 ਸ਼ਮੂਏਲ 12

ਤਾਂ ਵੀ ਜੇ ਤੁਸੀਂ ਬੁਰਿਆਈ ਕਰੋਗੇ, ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਨਾਸ ਹੋ ਜਾਵੋਗੇ।”

1 Samuel 12:25 (UKJV) But if all of you shall still do wickedly, all of you shall be consumed, both all of you and your king.

23ਅਤੇ ਮੇਰੇ ਤੋਂ ਅਜਿਹਾ ਨਾ ਹੋਵੇ ਜੋ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਛੱਡ ਕੇ ਯਾਹਵੇਹ ਦੇ ਵਿਰੁੱਧ ਪਾਪ ਕਰਾਂ। ਸਗੋਂ ਮੈਂ ਤੁਹਾਨੂੰ ਉਹ ਰਾਹ ਦੱਸਦਾ ਰਹਾਂਗਾ ਜੋ ਭਲਾ ਅਤੇ ਸਿੱਧਾ ਹੈ।

24ਪਰ ਯਾਹਵੇਹ ਤੋਂ ਡਰੋ ਅਤੇ ਪੂਰੇ ਦਿਲ ਨਾਲ ਵਫ਼ਾਦਾਰੀ ਨਾਲ ਉਸਦੀ ਉਪਾਸਨਾ ਕਰੋ। ਵਿਚਾਰ ਕਰੋ ਕਿ ਉਸਨੇ ਤੁਹਾਡੇ ਲਈ ਕਿੰਨ੍ਹੇ ਵੱਡੇ-ਵੱਡੇ ਕੰਮ ਕੀਤੇ ਹਨ।

25ਤਾਂ ਵੀ ਜੇ ਤੁਸੀਂ ਬੁਰਿਆਈ ਕਰੋਗੇ, ਤਾਂ ਤੁਸੀਂ ਅਤੇ ਤੁਹਾਡਾ ਰਾਜਾ ਦੋਵੇਂ ਨਾਸ ਹੋ ਜਾਵੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.